13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਕਾਂਗਰਸ ਮਹਿਲਾ ਆਗੂ ਪੁਸ਼ਪਾ ਦੇਵੀ ਦੀ ਅਗਵਾਈ ’ਚ ਮੀਟਿੰਗ

ਬਹਿਰਾਮ, 13 ਨਵੰਬਰ (ਨਛੱਤਰ ਸਿੰਘ ਬਹਿਰਾਮ)-ਕਾਂਗਰਸੀ ਆਗੂ ਪੁਸ਼ਪਾ ਦੇਵੀ ਜ਼ਿਲ੍ਹਾ ਜਨਰਲ ਸਕੱਤਰ ਮਹਿਲਾ ਵਿੰਗ ਦੀ ਅਗਵਾਈ ’ਚ ਪਿੰਡ ਚੱਕਗੁੁਰੂ ਵਿਖੇ ਨਰੇਗਾ ਵਰਕਰਾਂ ਨਾਲ ਮੀਟਿੰਗ ਕੀਤੀ। ਉਪਰੰਤ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਹੱਲ ਕਰਨ ਦਾ ਯਤਨ ਕਰਾਂਗੇ।

Ad Position 21
No active advertisement
ਅਜੀਤ ਡੈਸਕ 14-11-2026
ਬਹਿਰਾਮ, 13 ਨਵੰਬਰ (ਨਛੱਤਰ ਸਿੰਘ ਬਹਿਰਾਮ)-ਕਾਂਗਰਸੀ ਆਗੂ ਪੁਸ਼ਪਾ ਦੇਵੀ ਜ਼ਿਲ੍ਹਾ ਜਨਰਲ ਸਕੱਤਰ ਮਹਿਲਾ ਵਿੰਗ ਦੀ ਅਗਵਾਈ ’ਚ ਪਿੰਡ ਚੱਕਗੁੁਰੂ ਵਿਖੇ ਨਰੇਗਾ ਵਰਕਰਾਂ ਨਾਲ ਮੀਟਿੰਗ ਕੀਤੀ। ਉਪਰੰਤ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਹੱਲ ਕਰਨ ਦਾ ਯਤਨ ਕਰਾਂਗੇ। ਇਸ ਮੌਕੇ ਕਰਮਜੀਤ ਸਿੰਘ ਬਿੱਟੂ ਸਕੱਤਰ ਐਸ.ਸੀ ਸੈੱਲ ਪੰਜਾਬ ਕਾਂਗਰਸ ਸੰਭਾਵੀ ਉਮੀਦਵਾਰ ਵਿਧਾਨ ਸਭਾ ਹਲਕਾ ਬੰਗਾ ਨੇ ਸਾਰੀਆਂ ਬੀਬੀਆਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਘੁੰਮਣਾਂ ’ਚ ਸ਼ਹੀਦ ਸਿੰਘਾਂ ਦੀ ਯਾਦ ’ਚ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਬੱਡੀ ਕੱਪ ਭਲਕੇ
Ad Position 24