14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਦਿਆਲਾ ਵੇਰਕਾ ਡੇਅਰੀ ਵਲੋਂ ਕਰਾਇਆ ਗਿਆ ਮੁਨਾਫ਼ਾ ਵੰਡ ਸਮਾਗਮ

ਸੜੋਆ, 14 ਨਵੰਬਰ (ਹਰਮੇਲ ਸਹੂੰਗੜਾ)-ਨਿਊ ਦਿਆਲਾ ਦੁੱਧ ਉਤਪਾਦਕ ਸਹਿਕਾਰੀ ਸਭਾ ਵੇਰਕਾ ਡੇਅਰੀ ਵਲੋਂ ਆਪਣੇ ਦੁੱਧ ਉਤਪਾਦਕਾਂ ਨੂੰ ਮੁਨਾਫਾ ਵੰਡ ਸਮਾਗਮ ਕਰਵਾਇਆ ਗਿਆ। ਜਿਸ ਦੀ ਪ੍ਰਧਾਨਗੀ ਕਰਦਿਆਂ ਡਾਇਰੈਕਟਰ ਮਿਲਕ ਪਲਾਂਟ ਹੁਸ਼ਿਆਰਪੁਰ ਸੁਸਾਇਟੀ ਪ੍ਰਧਾਨ ਜਤਿੰਦਰ ਸਿੰਘ ਸਾਬਕਾ ਸਰਪੰਚ ਦਿਆਲਾ, ਮੀਤ ਪ੍ਰਧਾਨ ਜੋਗਾ ਸਿੰਘ, ਸੈਕਟਰੀ ਨਿਰਮਲ ਸਿੰਘ ਕੈਥ ਨੇ ਪਹਿਲਾ ਇਨਾਮ ਇੰਦਰਪ੍ਰੀਤ ਸਿੰਘ ਪੁੱਤਰ ਸੰਤੋਖ ਸਿੰਘ, ਦੂਜਾ ਜਸਵੰਤ ਸਿੰਘ ਪੁੱਤਰ ਚੰਨਣ ਸਿੰਘ ਅਤੇ ਤੀਜਾ ਮੋਹਣ ਸਿੰਘ ਅਤੇ ਹੋਰ ਬਾਕੀ ਸਭਾ ਦੇ ਮੈਂਬਰਾਂ ਨੂੰ ਮੁਨਾਫਾ ਵੰਡਿਆ ਗਿਆ।

Ad Position 21
No active advertisement
ਦਿਆਲਾ ਵਿਖੇ ਮੁਨਾਫਾ ਵੰਡ ਸਮਾਗਮ ਮੌਕੇ ਡਾਇਰੈਕਟਰ ਮਿਲਕ ਪਲਾਂਟ ਹਸ਼ਿਆਰਪੁਰ ਜਤਿੰਦਰ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਨਾਲ ਪਿੰਡ ਵਾਸੀ। ਤਸਵੀਰ : ਸਹੂੰਗੜਾ 15-11-2026
ਸੜੋਆ, 14 ਨਵੰਬਰ (ਹਰਮੇਲ ਸਹੂੰਗੜਾ)-ਨਿਊ ਦਿਆਲਾ ਦੁੱਧ ਉਤਪਾਦਕ ਸਹਿਕਾਰੀ ਸਭਾ ਵੇਰਕਾ ਡੇਅਰੀ ਵਲੋਂ ਆਪਣੇ ਦੁੱਧ ਉਤਪਾਦਕਾਂ ਨੂੰ ਮੁਨਾਫਾ ਵੰਡ ਸਮਾਗਮ ਕਰਵਾਇਆ ਗਿਆ। ਜਿਸ ਦੀ ਪ੍ਰਧਾਨਗੀ ਕਰਦਿਆਂ ਡਾਇਰੈਕਟਰ ਮਿਲਕ ਪਲਾਂਟ ਹੁਸ਼ਿਆਰਪੁਰ ਸੁਸਾਇਟੀ ਪ੍ਰਧਾਨ ਜਤਿੰਦਰ ਸਿੰਘ ਸਾਬਕਾ ਸਰਪੰਚ ਦਿਆਲਾ, ਮੀਤ ਪ੍ਰਧਾਨ ਜੋਗਾ ਸਿੰਘ, ਸੈਕਟਰੀ ਨਿਰਮਲ ਸਿੰਘ ਕੈਥ ਨੇ ਪਹਿਲਾ ਇਨਾਮ ਇੰਦਰਪ੍ਰੀਤ ਸਿੰਘ ਪੁੱਤਰ ਸੰਤੋਖ ਸਿੰਘ, ਦੂਜਾ ਜਸਵੰਤ ਸਿੰਘ ਪੁੱਤਰ ਚੰਨਣ ਸਿੰਘ ਅਤੇ ਤੀਜਾ ਮੋਹਣ ਸਿੰਘ ਅਤੇ ਹੋਰ ਬਾਕੀ ਸਭਾ ਦੇ ਮੈਂਬਰਾਂ ਨੂੰ ਮੁਨਾਫਾ ਵੰਡਿਆ ਗਿਆ। ਇਸ ਮੌਕੇ ਉਹਨਾਂ ਦੱਸਿਆ ਹੈ ਕਿ ਵੇਰਕਾ ਦੁੱਧ ਉਤਪਾਦਕਾਂ ਨੂੰ ਦਿਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਮਠਿਆਈਆਂ ਵੀ ਵੰਡੀਆਂ ਗਈਆਂ। ਇਸ ਮੌਕੇ ਏਰੀਆ ਇੰਚਾਰਜ ਨਵਦੀਪ ਸਿੰਘ, ਐਮ.ਪੀ.ਏ ਰੋਹਿਤ ਚੌਧਰੀ ਨੇ ਦੁੱਧ ਉਤਪਾਦਕਾ ਨੂੰ ਦੱਸਿਆ ਕਿ ਵੇਰਕਾ ਡੇਅਰੀ ਵਿੱਚ ਦੁੱਧ ਪਾ ਕੇ ਜਿਆਦਾ ਮੁਨਾਫ਼ਾ ਕਮਾਇਆ ਜਾ ਸਕਦਾ ਹੈ ਅਤੇ ਵੇਰਕਾ ਫੀਡ, ਮਿਨਰ ਮਿਕਚਰ ਤੇ ਵੇਰਕਾ ਦੇਸੀ ਘਿਓ ਡੇਅਰੀ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ। ਹੋਰਨਾਂ ਤੋਂ ਇਲਾਵਾ ਸਰਪੰਚ ਕਿਰਨ ਕੌਰ, ਬਲਜਿੰਦਰ ਸਿੰਘ ਲੰਬੜਦਾਰ, ਸਾਬਕਾ ਸਰਪੰਚ ਮੋਹਣ ਸਿੰਘ, ਜਸਵਿੰਦਰ ਸਿੰਘ ਪੰਚ, ਜਸਵਿੰਦਰ ਕੌਰ ਪੰਚ, ਕੁਲਵਿੰਦਰ ਕੌਰ ਪੰਚ, ਕੁਲਬੀਰ ਸਿੰਘ ਪੰਚ, ਸਰਬਜੀਤ ਰਾਣਾ, ਸੈਕਟਰੀ ਬਲਵੀਰ ਸਿੰਘ, ਛਿੰਦਰ ਪਾਲ ਸਾਬਕਾ ਪੰਚ, ਅਵਤਾਰ ਸਿੰਘ, ਬਾਬਾ ਅਮਰੀਕ ਸਿੰਘ, ਸਰਬਜੀਤ ਕੌਰ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਅੰਗਦ ਸਿੰਘ ਦੀ ਅਗਵਾਈ ਹੇਠ ਸ. ਦਿਲਬਾਗ ਸਿੰਘ ਦੀ ਯਾਦ ’ਚ ਕਰਵਾਏ ਗਏ ਖੇਡ ਟੂਰਨਾਮੈਂਟ ਅਗਲੀ ਖ਼ਬਰ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਚੋਂ ਇੱਕ ਦੀ ਮੌਤ, ਦੂਜਾ ਗੰਭੀਰ ਜਖ਼ਮੀ
Ad Position 24