14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸਵ. ਨੰਦ ਲਾਲ ਪਟਵਾਰੀ ਸੰਡਰੇਵਾਲ ਵਾਲਿਆਂ ਦਾ ਅੰਤਿਮ ਅਰਦਾਸ ਸਮਾਗਮ ਅੱਜ

ਟੱਪਰੀਆਂ ਖੁਰਦ, 14 ਨਵੰਬਰ (ਬੂਥਗੜ੍ਹੀਆ)-ਵਿਧਾਨ ਸਭਾ ਹਲਕਾ ਬਲਾਚੌਰ ਦੀ ਨਾਮਵਾਰ ਸ਼ਖ਼ਸੀਅਤ ਰਿਟਾਇਰਡ ਪਟਵਾਰੀ ਸਵ. ਨੰਦ ਲਾਲ ਭਟੀਆ ਸੰਡਰੇਵਾਲ ਜੋ ਕਿ ਪਿਛਲੇ ਦਿਨੀ ਸਦੀਵੀ ਵਿਛੋੜਾ ਦੇ ਗਏ ਸਨ।

Ad Position 21
No active advertisement
ਅਜੀਤ ਡੈਸਕ 15-11-2026
ਟੱਪਰੀਆਂ ਖੁਰਦ, 14 ਨਵੰਬਰ (ਬੂਥਗੜ੍ਹੀਆ)-ਵਿਧਾਨ ਸਭਾ ਹਲਕਾ ਬਲਾਚੌਰ ਦੀ ਨਾਮਵਾਰ ਸ਼ਖ਼ਸੀਅਤ ਰਿਟਾਇਰਡ ਪਟਵਾਰੀ ਸਵ. ਨੰਦ ਲਾਲ ਭਟੀਆ ਸੰਡਰੇਵਾਲ ਜੋ ਕਿ ਪਿਛਲੇ ਦਿਨੀ ਸਦੀਵੀ ਵਿਛੋੜਾ ਦੇ ਗਏ ਸਨ। ਉਹਨ੍ਹਾ ਦੇ ਪਰਿਵਾਰ ਤੇ ਰਿਸ਼ਤੇਦਾਰਾਂ ਦੇ ਵੱਲੋਂ ਸਵ. ਨੰਦ ਲਾਲ ਭਾਟੀਆ ਸੰਡਰੇਵਾਲ ਦੀ ਆਤਮਿਕ ਸ਼ਾਂਤੀ ਦੇ ਲਈ ਅੰਤਿਮ ਅਰਦਾਸ ਸਮਾਗਮ ਅੱਜ 15 ਨੰਬਵਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਹਿੰਦੀਪੁਰ ਬਲਾਚੌਰ ਵਿਖੇ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਰਿਟਾਇਰਡ ਪਟਵਾਰੀ ਸਵ. ਨੰਦ ਲਾਲ ਸੰਡਰੇਵਾਲ ਨੂੰ ਵੱਖ-ਵੱਖ ਰਾਜਨੀਤਿਕ ਸਮਾਜ ਸੇਵੀ ਪਾਰਟੀਆਂ ਦੇ ਆਗੂ ਸ਼ਰਧਾ ਦੇ ਫੁੱਲ ਭੇਟ ਕਰਨਗੇ ।
Ad Position 22
No active advertisement
ਪਿਛਲੀ ਖ਼ਬਰ ਵਿਜੇ ਗੁਣਾਚੌਰ ਬਸਪਾ ਦੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਇੰਚਾਰਜ ਨਿਯੁਕਤ ਅਗਲੀ ਖ਼ਬਰ ਰਿਕਾਰਡ ਤੋੜ ਮਹਿੰਗਾਈ ਨੇ ਕਿਰਤੀ ਦਾ ਚੁੱਲ੍ਹਾ ਬੁਝਾ ਦਿੱਤਾ, ਦੋ ਡੰਗ ਦੀ ਰੋਟੀ ਵੀ ਹੋਈ ਮੁਹਾਲ -ਕਰਨ ਸਿੰਘ ਰਾਣਾ
Ad Position 24