16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਮੁਕੇਰੀਆਂ ਤੋਂ ‘ਆਪ’ ਦੇ ਸਾਬਕਾ ਹਲਕਾ ਇੰਚਾਰਜ ਪ੍ਰੋ. ਮੁਲਤਾਨੀ ਵਲੋਂ ਮੁਢਲੀ ਮੈਂਬਰਸ਼ਿਪ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ

ਮੁਕੇਰੀਆਂ, 16 ਨਵੰਬਰ (ਰਾਮਗੜ੍ਹੀਆ)-ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਮੁਕੇਰੀਆਂ ਤੋਂ ਸਾਬਕਾ ਹਲਕਾ ਇੰਚਾਰਜ ਪ੍ਰੋਫੈਸਰ ਜੀ. ਐਸ.

Ad Position 21
No active advertisement
ਅਜੀਤ ਡੈਸਕ 17-11-2026
ਮੁਕੇਰੀਆਂ, 16 ਨਵੰਬਰ (ਰਾਮਗੜ੍ਹੀਆ)-ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਮੁਕੇਰੀਆਂ ਤੋਂ ਸਾਬਕਾ ਹਲਕਾ ਇੰਚਾਰਜ ਪ੍ਰੋਫੈਸਰ ਜੀ. ਐਸ. ਮੁਲਤਾਨੀ ਵਲੋਂ ਅੱਜ ਭਾਰੀ ਵਰਕਰਾਂ ਦੀ ਹਾਜ਼ਰੀ ’ਚ ਆਪਣੀ ਮੁਢਲੀ ਮੈਂਬਰਸ਼ਿਪ ਅਤੇ ਹੋਰ ਸਾਰੇ ਅਹੁਦਿਆਂ ਤੋਂ ਆਪਣੇ ਸਾਥੀਆਂ ਸਹਿਤ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਵਲੋਂ ਇਸ ਦੇ ਨਾਲ ਹੀ ਵਿਧਾਨ ਸਭਾ ਹਲਕਾ ਮਕੇਰੀਆਂ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਵੀ ਕੀਤਾ, ਇਸ ਸਮੇਂ ਉਨ੍ਹਾਂ ਦੇ ਸਮਰਥਨ ’ਚ ਪਹੁੰਚੇ ਲੋਕਾਂ ਨੇ ਭਰੋਸਾ ਦਵਾਇਆ ਕਿ ਉਹ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹੇ ਹਨ ਅਤੇ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਦਾ ਸਾਥ ਦੇਣਗੇ।
Ad Position 22
No active advertisement
ਪਿਛਲੀ ਖ਼ਬਰ ਐਨ.ਪੀ.ਐਸ. ਪੀੜਤ ਕਰਮਚਾਰੀ ਭਲਕੇ ਮੁੱਖ ਮੰਤਰੀ ਦਾ ਪੁਤਲਾ ਤੇ ਅਧੂਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਫੂਕਣਗੇ-ਧੂਤ ਅਗਲੀ ਖ਼ਬਰ –ਕਾਠਗੜ੍ਹ ਦੇ ਨੌਜਵਾਨਾਂ ਦੀ ਮਿਹਨਤ ਰੰਗ ਲਿਆਈ– ਪਟਿਆਲਾ ’ਚ ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਹੋਈ ਸ਼ਫਲ
Ad Position 24