17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਗੁਰੂ ਦੀ ਸ਼ਰਨ ਤੋਂ ਬਿਨਾਂ ਇਨਸਾਨ ਨੂੰ ਸੁੱਖਾਂ ਦੀ ਪ੍ਰਾਪਤੀ ਨਹੀਂ ਹੋ ਸਕਦੀ - ਭਾਈ ਜਸਵੀਰ ਸਿੰਘ

ਸੜੋਆ, 17 ਨਵੰਬਰ (ਬਲਵਿੰਦਰ ਨਾਨੋਵਾਲੀਆ)-ਪ੍ਰਭ ਦਾ ਸਿਮਰਨ ਸਭ ਤੋਂ ਉੱਚਾ ਹੁੰਦਾ ਹੈ ਅਤੇ ਗੁਰੂ ਦੀ ਸ਼ਰਨ ਤੋਂ ਬਿਨਾ ਸੁੱਖਾਂ ਦੀ ਪ੍ਰਾਪਤੀ ਨਹੀ ਹੋ ਸਕਦੀ। ਇਹ ਪ੍ਰਵਚਨ ਭਾਈ ਜਸਵੀਰ ਸਿੰਘ ਮਹਿੰਦਪੁਰ ਵਾਲਿਆਂ ਦੇ ਕੀਰਤਨੀ ਜਥੇ ਨੇ ਕਰਨਲ ਜੋਗਿੰਦਰ ਸਿੰਘ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਖੁਰਦਾਂ ਵਿਖੇ ਗ੍ਰਹਿ ਪ੍ਰਵੇਸ਼ ਅਤੇ ਸਰਬੱਤ ਦੇ ਭਲੇ ਕਈ ਕਰਵਾਏ ਸਮਾਗਮ ਮੌਕੇ ਪਾਠ ਦੇ ਭੋਗ ਉਪਰੰਤ ਪ੍ਰਗਟ ਕੀਤੇ।

Ad Position 21
No active advertisement
ਅਜੀਤ ਡੈਸਕ 18-11-2026
ਸੜੋਆ, 17 ਨਵੰਬਰ (ਬਲਵਿੰਦਰ ਨਾਨੋਵਾਲੀਆ)-ਪ੍ਰਭ ਦਾ ਸਿਮਰਨ ਸਭ ਤੋਂ ਉੱਚਾ ਹੁੰਦਾ ਹੈ ਅਤੇ ਗੁਰੂ ਦੀ ਸ਼ਰਨ ਤੋਂ ਬਿਨਾ ਸੁੱਖਾਂ ਦੀ ਪ੍ਰਾਪਤੀ ਨਹੀ ਹੋ ਸਕਦੀ। ਇਹ ਪ੍ਰਵਚਨ ਭਾਈ ਜਸਵੀਰ ਸਿੰਘ ਮਹਿੰਦਪੁਰ ਵਾਲਿਆਂ ਦੇ ਕੀਰਤਨੀ ਜਥੇ ਨੇ ਕਰਨਲ ਜੋਗਿੰਦਰ ਸਿੰਘ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਖੁਰਦਾਂ ਵਿਖੇ ਗ੍ਰਹਿ ਪ੍ਰਵੇਸ਼ ਅਤੇ ਸਰਬੱਤ ਦੇ ਭਲੇ ਕਈ ਕਰਵਾਏ ਸਮਾਗਮ ਮੌਕੇ ਪਾਠ ਦੇ ਭੋਗ ਉਪਰੰਤ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਗੁਰੂ ਦੀ ਸ਼ਰਨ ਤੋਂ ਬਿਨਾਂ ਸਾਰਾ ਸੰਸਾਰ ਮੋਹ ਮਾਇਆ ਵਿਚ ਰੁਝਿਆ ਹੋਇਆ ਹੈ। ਗੁਰੂ ਦੀ ਸ਼ਰਨ ’ਚ ਰਹਿਣ ਵਾਲਾ ਮਨੁੱਖ ਹਮੇਸ਼ਾ ਗੁਰੂ ਦੇ ਸ਼ਬਦ ਨਾਲ ਜੁੜਿਆ ਰਹਿੰਦਾ ਹੈ । ਇਸ ਮੌਕੇ ਲੈਫ: ਕਰਨਲ ਅੰਮ੍ਰਿਤਪਾਲ ਸਿੰਘ, ਲੈਫ. ਕਰਨਲ ਅਜੀਤ ਪਾਲ ਸਿੰਘ, ਇੰਸਪੈਕਟਰ ਸਿੰਗਾਰਾ ਸਿੰਘ, ਸੁਖਦੇਵ ਸਿੰਘ ਸੈਕਟਰੀ, ਕੈਪਟਨ ਤਰਸੇਮ ਸਿੰਘ, ਕੁਲਦੀਪ ਸਿੰਘ, ਸੀਤਲ ਸਿੰਘ, ਰਾਣਾ ਸਿੰਘ ਪਟਵਾਰੀ, ਪਰਮਜੀਤ ਸਿੰਘ ਨੰਬਰਦਾਰ, ਸੋਹਣ ਸਿੰਘ, ਹਰਬੰਸ ਸਿੰਘ ਦੋਵੇਂ ਸਾਬਕਾ ਸਰਪੰਚ, ਕੁਲਵੰਤ ਸਿੰਘ ਸਰਪੰਚ, ਕੁਲਵਿੰਦਰ ਸਿੰਘ, ਕੇਸਰ ਸਿੰਘ, ਬਗੀਚਾ ਸਿੰਘ, ਠੇਕੇਦਾਰ ਜਰਨੈਲ ਸਿੰਘ, ਸੁਰਿੰਦਰ ਪਾਲ ਸਿੰਘ, ਭੁਪਿੰਦਰ ਸਿੰਘ, ਸਰਬਣ ਸਿੰਘ ਫੌਜੀ ਅਤੇ ਪਰਮਜੀਤ ਸਿੰਘ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ਕਰਨ ਹਸਪਤਾਲ ਬੰਗਾ’ ਵਲੋਂ ਡੇਰਾ ਭਰੋਮਜਾਰਾ ਵਿਖੇ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਗੁ: ਪਠਲਾਵਾ ਵਿਖੇ ਲਾਇਨਜ਼ ਕਲੱਬ ਬੰਗਾ ਸਿਟੀ ਸਮਾਈਲ ਵਲੋਂ ਮੁਫ਼ਤ ਸ਼ੂਗਰ ਜਾਂਚ ਕੈਂਪ
Ad Position 24