18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਮਾਤਾ ਹਰਭਜਨ ਕੌਰ ਪੰਜ ਤੱਤਾਂ ’ਚ ਵਿਲੀਨ

ਘੋਗਰਾ, 18 ਨਵੰਬਰ (ਆਰ. ਐੱਸ.

Ad Position 21
No active advertisement
ਅਜੀਤ ਡੈਸਕ 19-11-2026
ਘੋਗਰਾ, 18 ਨਵੰਬਰ (ਆਰ. ਐੱਸ. ਸਲਾਰੀਆ)-ਸੀਨੀਅਰ ਅਕਾਲੀ ਇਹ ਆਗੂ ਦਵਿੰਦਰ ਸਿੰਘ ਬਾਜਵਾ ਤੇ ਜਸਵੀਰ ਸਿੰਘ ਬਾਜਵਾ ਉਨ੍ਹਾਂ ਦੇ ਮਾਤਾ ਹਰਭਜਨ ਕੌਰ ਬੀਤੇ ਦਿਨੀਂ ਸੁਆਸਾਂ ਦੀ ਪੂੰਜੀ ਨੂੰ ਪੂਰਾ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਜੱਦੀ ਪਿੰਡ ਘੋਗਰਾ ਵਿਖੇ ਧਾਰਮਿਕ ਰੀਤੀ ਰਿਵਾਜ਼ਾਂ ਨਾਲ ਕੀਤਾ ਗਿਆ। ਇਸ ਦੁੱਖ ਦੀ ਘੜੀ ਵਿਚ ਗੁਰਮੀਤ ਸਿੰਘ ਬਾਜਵਾ, ਪ੍ਰਧਾਨ ਬਲਵਿੰਦਰ ਸਿੰਘ, ਡਾਕਟਰ ਸੱਜਣ ਸਿੰਘ ਘੋਗਰਾ, ਜਸਵੰਤ ਸਿੰਘ, ਭੁਪਿੰਦਰਜੀਤ ਸਿੰਘ, ਸਾਬਕਾ ਸਰਪੰਚ ਤਰਲੋਚਨ ਸਿੰਘ, ਖਲਨਾਇਕ ਸਿੰਘ, ਮਲਕੀਤ ਸਿੰਘ ਡੋਗਰਾ, ਇੰਦਰਜੀਤ ਸਿੰਘ ਕਾਹਲੋਂ, ਭਾਗ ਸਿੰਘ ਸਲਾਰੀਆ, ਹਰਦੇਵ ਸਿੰਘ ਤੋਏ, ਮੇਜਰ ਸਿੰਘ,ਸਰਬਜੀਤ ਸਿੰਘ ਰਾਏ, ਐੱਡ.ਅਮਨਦੀਪ ਸਿੰਘ ਘੁੰਮਣ, ਪਰਮਿੰਦਰ ਸਿੰਘ, ਮਨਜਿੰਦਰ ਸਿੰਘ, ਅਨਮੋਲ ਪ੍ਰੀਤ ਸਿੰਘ, ਭੁਪਿੰਦਰ ਸਿੰਘ, ਯੁਵਰਾਜ ਸਿੰਘ, ਬਲਵਿੰਦਰ ਸਿੰਘ, ਯੋਗਾ ਸਿੰਘ, ਅਮਨਦੀਪ ਸਿੰਘ ਘੁੰਮਣ, ਵਜਿੰਦਰ ਸਿੰਘ ਹਮਜ਼ਾ, ਪਰਮਜੀਤ ਸਿੰਘ, ਚੈਨ ਸਿੰਘ ਬਾਜਵਾ ਪਤੀ, ਸ਼ੁੱਭ ਪ੍ਰੀਤ ਸਿੰਘ, ਸੁਖਪ੍ਰੀਤ ਸਿੰਘ , ਜਗਰੂਪ ਸਿੰਘ, ਡਾ. ਗੁਰਜੀਵਨ ਸਿੰਘ, ਐੱਡ. ਗੁਰਵੀਰ ਸਿੰਘ ਚੌਟਾਲਾ, ਐੱਡ. ਇਕਬਾਲ ਸਿੰਘ, ਐੱਡ. ਦੀਪਕ ਬਨਿਆਲ, ਤਰਸੇਮ ਸਿੰਘ, ਹਰਦੇਵ ਸਿੰਘ, ਜਸਵੀਰ ਸਿੰਘ ਬਾਜਵਾ, ਦਵਿੰਦਰ ਸਿੰਘ ਬਾਜਵਾ, ਜੋਗਿੰਦਰ ਸਿੰਘ ਬਾਜਵਾ, ਮਲਕੀਤ ਸਿੰਘ ਬਾਜਵਾ ਸਾਰੇ ਪੁੱਤਰ ਅਤੇ ਹੋਰ ਧਾਰਮਿਕ ਅਤੇ ਰਾਜਨੀਤਿਕ ਜਥੇਬੰਦੀਆਂ ਦੇ ਆਗੂਆਂ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਅੰਤਿਮ ਯਾਤਰਾ ’ਚ ਹਾਜ਼ਰੀ ਭਰੀ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਪਰਮਜੀਤ ਸਿੰਘ (ਸ਼ੌਰਿਆ ਚੱਕਰ) ਦੀ ਯਾਦ ਨੂੰ ਸਮਰਪਿਤ ਬਰਸੀ ਸਮਾਗਮ 21 ਨੂੰ ਅਗਲੀ ਖ਼ਬਰ ਨਵਾਂਸ਼ਹਿਰ ਵਿਖੇ ਲੱਗੇਗਾ ਪੰਜਾਬ ਸਖੀ ਸ਼ਕਤੀ ਮੇਲਾ - ਵਧੀਕ ਡਿਪਟੀ ਕਮਿਸ਼ਨਰ
Ad Position 24