18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਵਾਹਿਗੁਰੂ ਜੀ ਦੇ ਸੇਵਾ ਕੇਂਦਰ ਤੇ ਬਿਰਧ ਆਸ਼ਰਮ ਮਹਿਤਪੁਰ ਵਲੋਂ ਸਮੂਹਿਕ ਵਿਆਹ 23 ਨੂੰ-ਸੁਰਜੀਤ ਸਿੰਘ ਸੈਣੀ

ਬਲਾਚੌਰ, 18 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)-ਇਲਾਕੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਵਾਹਿਗੁਰੂ ਜੀ ਦਾ ਸੇਵਾ ਕੇਂਦਰ/ਬਿਰਧ ਆਸ਼ਰਮ ਪਿੰਡ ਮਹਿਤਪੁਰ (ਉਲੱਦਣੀ) ਵਲੋਂ ਪਿਛਲੇ ਸਾਲਾਂ ਵਾਗ ਇਸ ਵਾਰ ਵੀ ਪ੍ਰਵਾਸੀ ਭਾਰਤੀ ਵੀਰਾਂ ਦੇ ਸਹਿਯੋਗ ਨਾਲ 23 ਨਵੰਬਰ ਨੂੰ ਸਮੂਹਿਕ ਵਿਆਹ ਕੀਤੇ ਜਾਣਗੇ। ਇਹ ਜਾਣਕਾਰੀ ਵਾਹਿਗੁਰੂ ਜੀ ਦੇ ਸੇਵਾ ਕੇਂਦਰ/ਬਿਰਧ ਆਸ਼ਰਮ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਸੈਣੀ ਨੇ ਦਿੱਤੀ।

Ad Position 21
No active advertisement
ਅਜੀਤ ਡੈਸਕ 19-11-2026
ਬਲਾਚੌਰ, 18 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)-ਇਲਾਕੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਵਾਹਿਗੁਰੂ ਜੀ ਦਾ ਸੇਵਾ ਕੇਂਦਰ/ਬਿਰਧ ਆਸ਼ਰਮ ਪਿੰਡ ਮਹਿਤਪੁਰ (ਉਲੱਦਣੀ) ਵਲੋਂ ਪਿਛਲੇ ਸਾਲਾਂ ਵਾਗ ਇਸ ਵਾਰ ਵੀ ਪ੍ਰਵਾਸੀ ਭਾਰਤੀ ਵੀਰਾਂ ਦੇ ਸਹਿਯੋਗ ਨਾਲ 23 ਨਵੰਬਰ ਨੂੰ ਸਮੂਹਿਕ ਵਿਆਹ ਕੀਤੇ ਜਾਣਗੇ। ਇਹ ਜਾਣਕਾਰੀ ਵਾਹਿਗੁਰੂ ਜੀ ਦੇ ਸੇਵਾ ਕੇਂਦਰ/ਬਿਰਧ ਆਸ਼ਰਮ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਸੈਣੀ ਨੇ ਦਿੱਤੀ। ਉਨ੍ਹਾਂ ਕਿਹਾ ਕਿ ਹਰ ਵਿਆਹੁਤਾ ਜੋੜੇ ਨੂੰ ਜ਼ਰੂਰੀ ਰੋਜ਼ਮਰਾਂ ਦਾ ਸਾਮਾਨ ਵੀ ਦਿੱਤਾ ਜਾਵੇਗਾ ਅਤੇ ਬੈਂਡ ਵਾਜੇ ਦਾ ਅਤੇ ਬਰਾਤੀਆਂ ਤੇ ਹੋਰ ਮਹਿਮਾਨਾਂ ਦੇ ਲਈ ਲੰਗਰ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਵ ਵਿਆਹੁਤੇ ਜੋੜਿਆਂ ਨੂੰ ਆਸ਼ੀਰਵਾਦ ਦੇਣ ਲਈ ਹਲਕਾ ਵਿਧਾਇਕਾ ਬੀਬੀ ਸੰਤੋਸ਼ ਕਟਾਰੀਆ, ਸੀਨੀਅਰ ਆਗੂ ਤੇ ਸਾਬਕਾ ਮੈਨੇਜਰ ਅਸ਼ੋਕ ਕਟਾਰੀਆ, ਉੱਘੇ ਸਮਾਜ ਸੇਵੀ ਰਣਬੀਰ ਸਿੰਘ ਧਾਲੀਵਾਲ, ਸਤਪਾਲ ਸੈਣੀ ਸਮੇਤ ਬਲਾਚੌਰ ਹਲਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਉਚੇਚੇ ਤੌਰ ’ਤੇ ਪਹੁੰਚ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਰੈਲਮਾਜਰੇ ਦੀ ਧੀ ਦਿਲਜੋਤ ਕੌਰ ਨੇ ਜ਼ਿਲ੍ਹਾ ਪੱਧਰ ’ਤੇ ਮਾਰੀ ਬਾਜ਼ੀ ਅਗਲੀ ਖ਼ਬਰ ਮੰਦਰ ਬਾਬਾ ਨਿਰਮਲ ਸ਼ਾਹ ਕੁੱਲਪੁਰ ਵਿਖੇ ਸਾਲਾਨਾ ਭੰਡਾਰਾ ਅੱਜ
Ad Position 24