18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਘੁੰਮਣਾਂ ’ਚ ਨਗਰ ਕੀਰਤਨ 25 ਨੂੰ

ਘੁੰਮਣਾਂ, 18 ਨਵੰਬਰ (ਮਹਿੰਦਰਪਾਲ ਸਿੰਘ)-ਪਿੰਡ ਘੁੰਮਣਾਂ ਦੇ ਗੁਰਦੁਆਰਾ ਸ਼ਹੀਦ ਸਿੰਘਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 25 ਨਵੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ’ਚ ਪ੍ਰਬੰਧਕ ਕਮੇਟੀ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਸਜਾਇਆ ਜਾਵੇਗਾ। ਇਹ ਨਗਰ ਕੀਰਤਨ ਦੇ ਵੱਖ-ਵੱਖ ਪੜਾਅ ਲੱਗਣਗੇ।

Ad Position 21
No active advertisement
ਅਜੀਤ ਡੈਸਕ 19-11-2026
ਘੁੰਮਣਾਂ, 18 ਨਵੰਬਰ (ਮਹਿੰਦਰਪਾਲ ਸਿੰਘ)-ਪਿੰਡ ਘੁੰਮਣਾਂ ਦੇ ਗੁਰਦੁਆਰਾ ਸ਼ਹੀਦ ਸਿੰਘਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 25 ਨਵੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ’ਚ ਪ੍ਰਬੰਧਕ ਕਮੇਟੀ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਸਜਾਇਆ ਜਾਵੇਗਾ। ਇਹ ਨਗਰ ਕੀਰਤਨ ਦੇ ਵੱਖ-ਵੱਖ ਪੜਾਅ ਲੱਗਣਗੇ। ਢਾਡੀ ਜਥੇ ਢਾਡੀ ਵਾਰਾਂ ਪੇਸ਼ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਔੜ ’ਚ 5 ਨੂੰ ਜੁੜੇਗੀ ‘ਬਾਲ ਸਭਾ’ ਅਗਲੀ ਖ਼ਬਰ ਮਾਹਿਲਪੁਰ ’ਚ ਟ੍ਰੈਫਿਕ ਜਾਮ ਨੇ ਲੋਕਾਂ ਦੇ ਛਡਾਏ ਪਸੀਨੇ, ਪੁਲਿਸ ਬਣੀ ਮੂਕ ਦਰਸ਼ਕ
Ad Position 24