19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਜਥੇ. ਤਾਰਾ ਸਿੰਘ ਸ਼ੇਖੂਪੁਰ ਨੇ ‘ਆਪ’ ਨੂੰ ਅਲਵਿਦਾ ਆਖਿਆ

ਉਸਮਾਨਪੁਰ, 19 ਨਵੰਬਰ (ਸੰਦੀਪ ਮਝੂਰ)-ਜਥੇ. ਤਾਰਾ ਸਿੰਘ ਸ਼ੇਖੂਪੁਰ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖਦਿਆਂ ਪਾਰਟੀ ਦੇ ਸੂਬਾ ਪ੍ਰਧਾਨ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 20-11-2026
ਉਸਮਾਨਪੁਰ, 19 ਨਵੰਬਰ (ਸੰਦੀਪ ਮਝੂਰ)-ਜਥੇ. ਤਾਰਾ ਸਿੰਘ ਸ਼ੇਖੂਪੁਰ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖਦਿਆਂ ਪਾਰਟੀ ਦੇ ਸੂਬਾ ਪ੍ਰਧਾਨ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ। ਜਿਕਰਯੋਗ ਹੈ ਕਿ ਉਹ ਕੁਝ ਮਹੀਨੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਸਨ। ਪਾਰਟੀ ਵਲੋਂ ਉਨ੍ਹਾਂ ਨੂੰ ਬੀ.ਸੀ ਵਿੰਗ ਪੰਜਾਬ ਦਾ ਮੀਤ ਪ੍ਰਧਾਨ ਵੀ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੈ ਕੇ ਇਹ ਅਹਿਮ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਆਪਣੇ ਸਾਥੀਆਂ ਦੀ ਸਲਾਹ ਨਾਲ ਹੀ ਕੋਈ ਫੈਸਲਾ ਲੈ ਕੇ ਦੁਬਾਰਾ ਰਾਜਨੀਤੀ ’ਚ ਆਪਣੀ ਨਵੀਂ ਪਾਰੀ ਦੀ ਸ਼ੁਰੂਆਤ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਤਰਕਸ਼ੀਲ ਸੁਸਾਇਟੀ ਵਲੋਂ ਸ. ਕਰਤਾਰ ਸਿੰਘ ਸਰਾਭੇ ਦੀ ਸ਼ਹੀਦੀ ਨੂੰ ਸਮਰਪਿਤ ਸੈਮੀਨਾਰ 22 ਨੂੰ ਅਗਲੀ ਖ਼ਬਰ ਮਾਸਟਰ ਅਤਰ ਸਿੰਘ ਬਣੇ ਬੀ.ਸੀ. ਵਿੰਗ ਪੰਜਾਬ ਦੇ ਦੋਆਬਾ ਜ਼ੋਨ ਤੋਂ ਵਾਈਸ ਪ੍ਰਧਾਨ
Ad Position 24