20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਤਾਰਾ ਸਿੰਘ ਸ਼ੇਖੂਪੁਰ ‘ਆਪ’ ਛੱਡ ਅਕਾਲੀ ਦਲ ’ਚ ਹੋਏ ਸ਼ਾਮਿਲ

ਨਵਾਂਸ਼ਹਿਰ, 19 ਨਵੰਬਰ (ਜਸਬੀਰ ਸਿੰਘ ਨੂਰਪੁਰ)-ਆਮ ਆਦਮੀ ਪਾਰਟੀ ਪੰਜਾਬ ਦੇ ਮੀਤ ਪ੍ਰਧਾਨ ਤਾਰਾ ਸਿੰਘ ਸ਼ੇਖੂਪੁਰ ਨਵਾਂਸ਼ਹਿਰ ਜਿਸ ਨੇ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ’ਚ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਉਹਨਾਂ ਆਖਿਆ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਨੀਅਤ ਵਿੱਚ ਬਹੁਤ ਫਰਕ ਹੈ ਉਹਨਾਂ ਆਖਿਆ ਕਿ ਜੋ ਲੋਕਾਂ ਨੂੰ ਆਮ ਆਦਮੀ ਪਾਰਟੀ ਨੇ ਸਬਜਬਾਗ ਦਿਖਾਏ ਸਨ ਉਹਨਾਂ ਵਿੱਚੋਂ ਕੋਈ ਵੀ ਪੂਰਾ ਨਹੀਂ ਕੀਤਾ ਸਗੋਂ ਫੋਕੀ ਇਸ਼ਤਿਹਾਰਬਾਜ਼ੀ ਕਰਕੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 20-11-2026
ਨਵਾਂਸ਼ਹਿਰ, 19 ਨਵੰਬਰ (ਜਸਬੀਰ ਸਿੰਘ ਨੂਰਪੁਰ)-ਆਮ ਆਦਮੀ ਪਾਰਟੀ ਪੰਜਾਬ ਦੇ ਮੀਤ ਪ੍ਰਧਾਨ ਤਾਰਾ ਸਿੰਘ ਸ਼ੇਖੂਪੁਰ ਨਵਾਂਸ਼ਹਿਰ ਜਿਸ ਨੇ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ’ਚ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਉਹਨਾਂ ਆਖਿਆ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਨੀਅਤ ਵਿੱਚ ਬਹੁਤ ਫਰਕ ਹੈ ਉਹਨਾਂ ਆਖਿਆ ਕਿ ਜੋ ਲੋਕਾਂ ਨੂੰ ਆਮ ਆਦਮੀ ਪਾਰਟੀ ਨੇ ਸਬਜਬਾਗ ਦਿਖਾਏ ਸਨ ਉਹਨਾਂ ਵਿੱਚੋਂ ਕੋਈ ਵੀ ਪੂਰਾ ਨਹੀਂ ਕੀਤਾ ਸਗੋਂ ਫੋਕੀ ਇਸ਼ਤਿਹਾਰਬਾਜ਼ੀ ਕਰਕੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ। ਉਹਨਾਂ ਆਖਿਆ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਤੰਗ ਆ ਕੇ ਉਹ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਪਾਰਟੀ ’ਚ ਸ਼ਾਮਲ ਕਰਵਾਉਣ ਲਈ ਗੁਰਪ੍ਰੀਤ ਕੌਰ ਥਿਆੜਾ ਮੁੱਖ ਬੁਲਾਰਾ ਸ਼੍ਰੋਮਣੀ ਅਕਾਲੀ ਦਲ ਨੇ ਅਹਿਮ ਰੋਲ ਨਿਭਾਇਆ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਤਾਰਾ ਸਿੰਘ ਸ਼ੇਖੂਪੁਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ’ਤੇ ਰਮਨਦੀਪ ਸਿੰਘ ਥਿਆੜਾ ਅਤੇ ਹੋਰ ਆਗੂ ਵੀ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਮਹਿਲਾ ਸਤਿਕਾਰ ਸਖੀਆਂ ਲਈ ਵਿਸ਼ੇਸ਼ ਸਮਾਗਮ ਕਰਵਾਇਆ ਹਲਕਾ ਵਿਧਾਇਕਾ ਸੰਤੋਸ਼... ਅਗਲੀ ਖ਼ਬਰ ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਆਰੰਭ
Ad Position 24