20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਗੁਰੂ ਰਵਿਦਾਸ ਜੀ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਦਾ ਗੁ. ਚਰਨ ਕੰਵਲ ਬੰਗਾ ਵਿਖੇ ਭਰਵਾਂ ਸਵਾਗਤ

ਬੰਗਾ, 20 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਗੁਰੂ ਕਾ ਬਾਗ ਵਾਰਾਣਸੀ ਤੋਂ ਆਏ ਨਗਰ ਕੀਰਤਨ ਦਾ ਗੁਰਦੁਆਰਾ ਸ੍ਰੀ ਚਰਨ ਕੰਵਲ ਜੀਂਦੋਵਾਲ ਬੰਗਾ ਪਾਤਸ਼ਾਹੀ ਛੇਵੀਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਿਖੇ ਪੱੁਜਣ ’ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਇਕੱਤਰ ਸੰਗਤਾਂ ’ਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇ.

Ad Position 21
No active advertisement
ਅਜੀਤ ਡੈਸਕ 21-11-2026
ਬੰਗਾ, 20 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਗੁਰੂ ਕਾ ਬਾਗ ਵਾਰਾਣਸੀ ਤੋਂ ਆਏ ਨਗਰ ਕੀਰਤਨ ਦਾ ਗੁਰਦੁਆਰਾ ਸ੍ਰੀ ਚਰਨ ਕੰਵਲ ਜੀਂਦੋਵਾਲ ਬੰਗਾ ਪਾਤਸ਼ਾਹੀ ਛੇਵੀਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਿਖੇ ਪੱੁਜਣ ’ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਇਕੱਤਰ ਸੰਗਤਾਂ ’ਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇ. ਗੁਰਬਖਸ਼ ਸਿੰਘ ਖਾਲਸਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਹ ਨਗਰ ਕੀਰਤਨ ਸ੍ਰੀ ਅੰਮ੍ਰਿਤਸਰ ਵਿਖੇ ਸੰਪੂਰਨ ਹੋਵੇਗਾ। ਇਸ ਮੌਕੇ ਹੋਰ ਪ੍ਰਬੰਧਕਾਂ ਅਤੇ ਸੰਗਤਾਂ ਵਿੱਚ ਗਿ. ਤਜਿੰਦਰ ਸਿੰਘ ਚੱਕਦਾਨਾ-ਉੜਾਪੜ , ਭਾਈ ਹਰਨੇਕ ਸਿੰਘ ਅਕਾੳੂਂਟੈਂਟ, ਭਾਈ ਪਲਵਿੰਦਰ ਸਿੰਘ ਮੁੱਖ ਗ੍ਰੰਥੀ ਅਤੇ ਕਥਾਵਾਚਕ, ਭਾਈ ਗੁਲਾਬ ਸਿੰਘ ਦੁਸਾਂਝ, ਭਾਈ ਤਜਿੰਦਰ ਸਿੰਘ ਕਲਰਕ, ਭਾਈ ਗੁਰਮੁੱਖ ਸਿੰਘ ਹੈੱਡ ਕੀਰਤਨੀਆ, ਭਾਈ ਸਤਨਾਮ ਸਿੰਘ ਹਜੂਰੀ ਕੀਰਤਨੀਆ, ਭਾਈ ਹਰਵਿੰਦਰ ਸਿੰਘ ਸਟੋਰ ਕੀਪਰ, ਤਬਲਾ ਵਾਦਕ ਭਾਈ ਮਨਪ੍ਰੀਤ ਸਿੰਘ ਝਿੱਕਾ, ਭਾਈ ਰਵੀ ਸਿੰਘ ਲਾਂਗਰੀ ਅਤੇ ਹੋਰ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਲੈਰੋ ਜੀਪ ਬੇਸਹਾਰਾ ਪਸ਼ੂ ਨੂੰ ਬਚਾਉਂਦਿਆਂ ਡਿਵਾਈਡਰ ’ਤੇ ਚੜ੍ਹ ਕੇ ਸਰਵਿਸ ਰੋਡ ’ਤੇ ਖੜ੍ਹੀਆਂ ਕਾਰਾਂ ’ਚ ਵੱਜੀ ਅਗਲੀ ਖ਼ਬਰ ਸੀ. ਪੀ. ਆਈ. ਐਮ. ਐਲ. ਵਲੋਂ ਕਾਮਰੇਡ ਸੰਘਾ ਦੀ 34ਵੀਂ ਬਰਸੀ ਮੌਕੇ ਸਿਆਸੀ ਕਾਨਫਰੰਸ
Ad Position 24