21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਝੰਡੇਰ ਕਲਾਂ ’ਚ ਕਾਂਗਰਸੀ ਵਰਕਰਾਂ ਦੀ ਪਾਰਟੀ ਹਿੱਤ ਮੀਟਿੰਗ

ਬਹਿਰਾਮ, 21 ਨਵੰਬਰ (ਨਛੱਤਰ ਸਿੰਘ ਬਹਿਰਾਮ) - ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਡਾ. ਬਖਸ਼ੀਸ਼ ਸਿੰਘ ਦੀ ਅਗਵਾਈ ਵਿੱਚ ਝੰਡੇਰ ਕਲਾਂ ਵਿਖੇ ਕਾਂਗਰਸ ਪਾਰਟੀ ਹਿੱਤ ਮੀਟਿੰਗ ਹੋਈ।

Ad Position 21
No active advertisement
ਅਜੀਤ ਡੈਸਕ 22-11-2026
ਬਹਿਰਾਮ, 21 ਨਵੰਬਰ (ਨਛੱਤਰ ਸਿੰਘ ਬਹਿਰਾਮ) - ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਡਾ. ਬਖਸ਼ੀਸ਼ ਸਿੰਘ ਦੀ ਅਗਵਾਈ ਵਿੱਚ ਝੰਡੇਰ ਕਲਾਂ ਵਿਖੇ ਕਾਂਗਰਸ ਪਾਰਟੀ ਹਿੱਤ ਮੀਟਿੰਗ ਹੋਈ। ਜਿਸ ਵਿੱਚ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਲਹਿਰ ਦਿਨੋ ਦਿਨੀ ਵਧ ਰਹੀ ਹੈ ਲੋਕਾਂ ਦੇ ਸਹਿਯੋਗ ਨਾਲ 2027 ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਜਰੂਰ ਬਣੇਗੀ। ਇਸ ਮੌਕੇ ਇਰਵਨ ਰੱਤੂ ਸਾਬਕਾ ਮੈਂਬਰ ਬਲਾਕ ਸੰਮਤੀ, ਸਾਬਕਾ ਸਰਪੰਚ ਪ੍ਰਮਿਲਾ ਦੇਵੀ, ਹੀਰਾ ਲਾਲ, ਕੁਲਦੀਪ ਰਾਮ, ਅਜੀਤ ਸਿੰਘ, ਸੀਤਲ ਰਾਮ, ਸੁਨੀਤਾ ਦੇਵੀ, ਸੰਗੀਤਾ ਰਾਣੀ, ਸੁਰਜੀਤ ਕੌਰ ਸਾਬਕਾ ਪੰਚ ਆਦਿ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਲਈ ਧਾਰਮਿਕ ਸਮਾਗਮ ਕਰਵਾਉਣੇ ਜ਼ਰੂਰੀ - ਕਮਲਜੀਤ ਬੰਗਾ ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰਦਾ ਨੌਜਵਾਨ ਸਦਰ ਥਾਣਾ ਨਵਾਂਸ਼ਹਿਰ ਪੁਲਿਸ ਵਲੋਂ ਕਾਬੂ
Ad Position 24