22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਕਾਂਗਰਸ ਦੇ ਸੰਭਾਵੀ ਉਮੀਦਵਾਰ ਡਾ. ਬਖਸ਼ੀਸ਼ ਸਿੰਘ ਰੌਜ਼ਾ ਮੰਢਾਲੀ ਸ਼ਰੀਫ ਹੋਏ ਨਤਮਸਤਕ

ਬਹਿਰਾਮ, 21 ਨਵੰਬਰ (ਨਛੱਤਰ ਸਿੰਘ ਬਹਿਰਾਮ) - ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਡਾ. ਬਖਸ਼ੀਸ਼ ਸਿੰਘ ਰੌਜ਼ਾ ਮੰਢਾਲੀ ਸ਼ਰੀਫ ਵਿਖੇ ਨਤਮਸਤਕ ਹੋਏ।

Ad Position 21
No active advertisement
ਅਜੀਤ ਡੈਸਕ 22-11-2026
ਬਹਿਰਾਮ, 21 ਨਵੰਬਰ (ਨਛੱਤਰ ਸਿੰਘ ਬਹਿਰਾਮ) - ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਡਾ. ਬਖਸ਼ੀਸ਼ ਸਿੰਘ ਰੌਜ਼ਾ ਮੰਢਾਲੀ ਸ਼ਰੀਫ ਵਿਖੇ ਨਤਮਸਤਕ ਹੋਏ। ਉਪਰੰਤ ਉਨ੍ਹਾਂ ਮੁਫਤ ਮੈਡੀਕਲ ਜਾਂਚ ਕੈਂਪ ਲਗਾਇਆ। ਜਿਸ ਵਿੱਚ ਜਰੂਰਤਮੰਦ ਮਰੀਜਾਂ ਦੇ ਮੁਫ਼ਤ ਟੈਸਟ ਕੀਤੇ ਅਤੇ ਦਵਾਈਆਂ ਦਿੱਤੀਆਂ ਗਈਆਂ। ਦਰਬਾਰ ਦੇ ਗੱਦੀ ਨਸ਼ੀਨ ਸਾਈਂ ਉਮਰੇ ਸ਼ਾਹ ਨੇ ਜਿਥੇ ਉਨ੍ਹਾਂ ਨੂੰ ਅਸ਼ੀਰਵਾਦ ਦਿੱਤਾ ਉਥੇ ਸਾਰੀ ਸੰਗਤ ਦੀ ਚੜ੍ਹਦੀ ਕਲਾਂ ਲਈ ਦਾਤਾ ਜੀ ਅੱਗੇ ਦੁਆ ਕੀਤੀ। ਇਸ ਮੌਕੇ ਲਾਜਪਤ ਰਾਏ ਚੱਕ ਹਕੀਮ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਐਸ.ਸੀ ਵਿੰਗ, ਡਾਕਟਰਾਂ ਦੀ ਟੀਮ ਅਤੇ ਸੰਗਤਾਂ ਹਾਜਰ ਸਨ ।
Ad Position 22
No active advertisement
ਪਿਛਲੀ ਖ਼ਬਰ ਸ਼ਿਵ ਚੰਦ ਪਬਲਿਕ ਸਕੂਲ ’ਚ ਲੰਡਨ ਦੇ ਡਿਪਟੀ ਮੇਅਰ ਦੀ ਵਰਕਸ਼ਾਪ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਡਾ. ਸਤਵਿੰਦਰ ਪਾਲ ਬਿੱਟੂ ਦਾ ਕਲੇਰਾਂ ’ਚ ਸਨਮਾਨ
Ad Position 24