22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸਿਵਲ ਹਸਪਤਾਲ ਬੰਗਾ ਵਿਖੇ ਪਲਸ ਪੋਲੀਓ ਮੁਹਿੰਮ ਤਹਿਤ ਬੂੰਦਾਂ ਪਿਲਾਈਆਂ

ਬੰਗਾ, 22 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ) - ਡਾ. ਗੀਤਾਂਜਲੀ ਸਿੰਘ ਸਿਵਲ ਸਰਜਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ.

Ad Position 21
No active advertisement
ਅਜੀਤ ਡੈਸਕ 23-11-2026
ਬੰਗਾ, 22 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ) - ਡਾ. ਗੀਤਾਂਜਲੀ ਸਿੰਘ ਸਿਵਲ ਸਰਜਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਜਸਵਿੰਦਰ ਸਿੰਘ ਐਸ. ਐਮ. ਓ ਸਿਵਲ ਹਸਪਤਾਲ ਬੰਗਾ ਦੀ ਰਹਿਨੁਮਾਈ ਹੇਠ ਸਿਵਲ ਹਸਪਤਾਲ ਬੰਗਾ ਅਤੇ ਬੰਗਾ ਸ਼ਹਿਰ ਵਿੱਚ ਜਨਮ ਤੋਂ ਲੈ ਕੇ ਪੰਜ ਸਾਲ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਜਿਸ ਵਿੱਚ ਮੈਡਮ ਮਨਜੀਤ ਕੌਰ ਹੈਲਥ ਸੁਪਰਵਾਈਜਰ ਫੀਮੇਲ, ਡਾ. ਹਰਜਿੰਦਰ ਸਿੰਘ, ਡਾ. ਸ਼ਿੰਗਾਰਾ ਸਿੰਘ, ਅਮਰਜੀਤ ਜੱਸੀ, ਪ੍ਰਿਆਂਕਾ ਪ੍ਰਿਆ, ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਡਿਊਟੀ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਗੁਰਬਖਸ਼ ਸਿੰਘ ਖ਼ਾਲਸਾ ਨੂੰ ਜੂਨੀਅਰ ਮੀਤ ਪ੍ਰਧਾਨ ਬਣਨ ’ਤੇ ਪਤਵੰਤਿਆਂ ਵਲੋਂ ਵਧਾਈ ਅਗਲੀ ਖ਼ਬਰ ਅਧਿਆਪਕਾਂ-ਵਿਦਿਆਰਥੀਆਂ ਦਾ ਲਗਾਇਆ ਵਿੱਦਿਅਕ ਟੂਰ
Ad Position 24