22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਬਾਬਾ ਬੁੰਗਾ ਸਾਹਿਬ ਬੰਗਾ ਵਿਖੇ ਚਾਹ ਦਾ ਲੰਗਰ ਲਗਾਇਆ

ਬੰਗਾ, 22 ਨਵੰਬਰ (ਸੁਰਿੰਦਰ ਸਿੰਘ ਕਰਮ)-ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਬੰਗਾ ਵਿਖੇ ਸੰਗਤਾਂ ਵੱਲੋਂ ਕੱਢੀਆਂ ਜਾ ਰਹੀਆਂ ਪ੍ਰਭਾਤ ਫੇਰੀਆਂ ਦੌਰਾਨ ਜਿੱਥੇ ਗੁਰੂ ਸਾਹਿਬ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਜਾ ਰਿਹਾ ਹੈ ਉਥੇ ਹੀ ਸੰਗਤਾਂ ਨੂੰ ਵੱਖ-ਵੱਖ ਸਥਾਨਾਂ ’ਤੇ ਜੀ ਆਇਆ ਨੂੰ ਆਖਿਆ ਜਾ ਰਿਹਾ ਹੈ ਨਾਲ ਹੀ ਸੰਗਤਾਂ ਵਲੋਂ ਚਾਹ ਦੇ ਲੰਗਰ ਲਗਾਏ ਜਾ ਰਹੇ ਹਨ। ਇਸੇ ਸਬੰਧ ਵਿੱਚ ਗੁਰਦੁਆਰਾ ਸ਼ਹੀਦ ਬਾਬਾ ਬੁੰਗਾ ਸਾਹਿਬ ਜੀ ਬੰਗਾ ਵਿਖੇ ਵੀ ਸੰਗਤਾਂ ਲਈ ਚਾਹ ਦਾ ਲੰਗਰ ਲਗਾਇਆ ਗਿਆ।

Ad Position 21
No active advertisement
ਅਜੀਤ ਡੈਸਕ 23-11-2026
ਬੰਗਾ, 22 ਨਵੰਬਰ (ਸੁਰਿੰਦਰ ਸਿੰਘ ਕਰਮ)-ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਬੰਗਾ ਵਿਖੇ ਸੰਗਤਾਂ ਵੱਲੋਂ ਕੱਢੀਆਂ ਜਾ ਰਹੀਆਂ ਪ੍ਰਭਾਤ ਫੇਰੀਆਂ ਦੌਰਾਨ ਜਿੱਥੇ ਗੁਰੂ ਸਾਹਿਬ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਜਾ ਰਿਹਾ ਹੈ ਉਥੇ ਹੀ ਸੰਗਤਾਂ ਨੂੰ ਵੱਖ-ਵੱਖ ਸਥਾਨਾਂ ’ਤੇ ਜੀ ਆਇਆ ਨੂੰ ਆਖਿਆ ਜਾ ਰਿਹਾ ਹੈ ਨਾਲ ਹੀ ਸੰਗਤਾਂ ਵਲੋਂ ਚਾਹ ਦੇ ਲੰਗਰ ਲਗਾਏ ਜਾ ਰਹੇ ਹਨ। ਇਸੇ ਸਬੰਧ ਵਿੱਚ ਗੁਰਦੁਆਰਾ ਸ਼ਹੀਦ ਬਾਬਾ ਬੁੰਗਾ ਸਾਹਿਬ ਜੀ ਬੰਗਾ ਵਿਖੇ ਵੀ ਸੰਗਤਾਂ ਲਈ ਚਾਹ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਜਸਵਿੰਦਰ ਸਿੰਘ ਮਾਨ ਪ੍ਰਧਾਨ, ਜਤਿੰਦਰ ਸਿੰਘ ਸੈਕਟਰੀ, ਰਾਜਵਿੰਦਰ ਸਿੰਘ ਮਾਨ, ਗੁਰਪਿੰਦਰ ਸਿੰਘ ਮਾਨ, ਸੁਖਜਿੰਦਰ ਸਿੰਘ ਮਾਨ, ਮਨਦੀਪ ਸਿੰਘ ਸੈਣੀ, ਲਾਡੀ ਡਾਕਟਰ, ਸੰਦੀਪ ਰਾਏ ਗੋਲਡੀ, ਮਨਦੀਪ ਸਿੰਘ ਮਾਨ, ਗ੍ਰੰਥੀ ਇਕਬਾਲ ਸਿੰਘ, ਨਰਿੰਦਰ ਕੌਰ, ਬੀਰਪਾਲ ਕੌਰ, ਹਰਪ੍ਰੀਤ ਕੌਰ, ਇੰਦਰਜੀਤ ਕੌਰ, ਰੀਟਾ, ਕਮਲਜੀਤ ਕੌਰ, ਪਰਮਜੀਤ ਕੌਰ ਤੇ ਸੁਮਨ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਉਤਾਵਲੇ- ਢਿੱਲੋਂ ਅਗਲੀ ਖ਼ਬਰ ਲੋਕ ਘੋਲਾਂ ਵਿਚ ਹਮੇਸ਼ਾ ਯਾਦ ਕੀਤੇ ਜਾਂਦੇ ਰਹਿਣਗੇ ਸਾਥੀ ਪ੍ਰੇਮ ਰੱਕੜ : ਰਾਮ ਸਿੰਘ ਨੂਰਪੁਰੀ
Ad Position 24