24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪੰਜਾਬ ’ਚ ਅਕਾਲੀ ਦਲ (ਬ) ਦੀ ਸਰਕਾਰ ਬਣਨ ’ਤੇ ਹਰ ਵਰਗ ਨੂੰ ਸਹੂਲਤਾਂ ਦੇਵਾਂਗੇ-ਡਾ. ਬਿੱਟੂ

ਘੁੰਮਣਾਂ, 24 ਨਵੰਬਰ (ਮਹਿੰਦਰਪਾਲ ਸਿੰਘ)-ਪਿੰਡ ਮੇਹਲੀਆਣਾ ’ਚ ਸ਼ੋ੍ਮਣੀ ਅਕਾਲੀ ਦਲ (ਬ) ਦੀ ਮੀਟਿੰਗ ਸੁਖਦੇਵ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਦਲ ਦੇ ਵਰਕਰਾਂ ਨਾਲ ਡਾ. ਸਤਵਿੰਦਰਪਾਲ ਸਿੰਘ ਬਿੱਟੂ ਦੀ ਅਗਵਾਈ ’ਚ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 25-11-2026
ਘੁੰਮਣਾਂ, 24 ਨਵੰਬਰ (ਮਹਿੰਦਰਪਾਲ ਸਿੰਘ)-ਪਿੰਡ ਮੇਹਲੀਆਣਾ ’ਚ ਸ਼ੋ੍ਮਣੀ ਅਕਾਲੀ ਦਲ (ਬ) ਦੀ ਮੀਟਿੰਗ ਸੁਖਦੇਵ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਦਲ ਦੇ ਵਰਕਰਾਂ ਨਾਲ ਡਾ. ਸਤਵਿੰਦਰਪਾਲ ਸਿੰਘ ਬਿੱਟੂ ਦੀ ਅਗਵਾਈ ’ਚ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਕੀਤੀ ਗਈ। ਜਿਸ ’ਚ ਬੁਲਾਰੇ ਸਤਨਾਮ ਸਿੰਘ ਲਾਦੀਆਂ ਕੌਮੀ ਮੀਤ ਪ੍ਰਧਾਨ ਤੇ ਐਸ. ਸੀ ਵਿੰਗ ਦੇ ਮੀਤ ਪ੍ਰਧਾਨ ਮਨਜਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਗੰੁਮਰਾਹ ਕਰਕੇ ਆਮ ਆਦਮੀ ਪਾਰਟੀ ਨੇ ਸਰਕਾਰ ਬਣਾਈ ਇਹ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋਈ। ਲੋਕਾਂ ਦਾ ਇਨ੍ਹਾਂ ਤੋਂ ਮੋਹ ਭੰਗ ਹੋਇਆ। ਡਾ. ਸਤਵਿੰਦਰਪਾਲ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ’ਚ ਸਾਡੀ ਸਰਕਾਰ ਆਉਣ ’ ਤੇ ਪਹਿਲਾਂ ਵਾਂਗ ਹਰ ਵਰਗ ਨੂੰ ਸਹੂਲਤਾਂ ਦੇਵਾਂਗੇ। ਆਏ ਮਹਿਮਾਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ’ਤੇ ਸਤਨਾਮ ਸਿੰਘ ਲਾਦੀਆਂ ਕੌਮੀ ਮੀਤ ਪ੍ਰਧਾਨ, ਮਨਜਿੰਦਰ ਸਿੰਘ, ਸੁਖਦੇਵ ਸਿੰਘ ਸਰਕਲ ਪ੍ਰਧਾਨ ਕਟਾਰੀਆਂ, ਮਨਜੋਤ ਸਿੰਘ, ਸਤਨਾਮ ਸਿੰਘ ਝਿੱਕਾ ਪ੍ਰਧਾਨ ਬੀ. ਸੀ ਵਿੰਗ, ਸੁਰਿੰਦਰ ਸਿੰਘ ਸ਼ਾਹ ਸੀਨੀਅਰ ਅਕਾਲੀ ਆਗੂ, ਬੁੱਧ ਸਿੰਘ ਭਰੋਲੀ, ਧਰਮਿੰਦਰ ਸਿੰਘ ਮੰਢਾਲੀ ਸਰਕਲ ਪ੍ਰਧਾਨ ਮੇਹਲੀ, ਗੁਰਿੰਦਰ ਸਿੰਘ, ਜਸਵੰਤ ਸਿੰਘ, ਜਥੇਦਾਰ ਸੁਰਜੀਤ ਸਿੰਘ ਮਾਂਗਟ, ਗੁਰਦਿਆਲ ਸਿੰਘ, ਜੀਵਨ ਸਿੰਘ, ਤਰਲੋਚਨ ਸਿੰਘ, ਰਜਿੰਦਰ ਸਿੰਘ, ਗੁਰਦੀਪ ਸਿੰਘ ਮਾਂਗਟ, ਸ਼ਸਬਾਜ ਸਿੰਘ, ਅਮਰਜੀਤ ਸਿੰਘ, ਨਿਰਮਲ ਕੁਮਾਰ, ਜਰਨੈਲ ਸਿੰਘ, ਜੋਰਾਵਰ ਸਿੰਘ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਉਸਮਾਨਪੁਰ ਵਿਖੇ ਗੁਰੂ ਨਾਨਕ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਫਗਵਾੜਾ ਖੰਡ ਮਿੱਲ ਅੱਗੇ ਕਿਸਾਨਾਂ ਵਲੋਂ ਰੋਸ ਧਰਨਾ ਭਲਕੇ-ਦਵਿੰਦਰ ਸਿੰਘ ਸੰਧੂ
Ad Position 24