25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ-ਭਾਜਪਾ ਗੱਠਜੋੜ ਨਾਲ ‘ਆਪ’ ਸਰਕਾਰ ਨੂੰ ਕੋਈ ਫਰਕ ਨਹੀਂ ਪਵੇਗਾ -ਰੀਠੂ

ਬਲਾਚੌਰ, 25 ਨਵੰਬਰ (ਨਰੇਸ਼ ਧੌਲ)-ਬੀਤੇ ਦਿਨੀਂ ਪੰਜਾਬ ਅੰਦਰ ਹੋਏ ਅਕਾਲੀ ਭਾਜਪਾ ਗੱਠਜੋੜ ਨਾਲ ਆਪ ਸਰਕਾਰ ਨੂੰ ਕੋਈ ਵੀ ਫਰਕ ਨਹੀਂ ਪਵੇਗਾ। ਇਹ ਪ੍ਰਗਟਾਵਾ ਸੀਨੀਅਰ ਆਪ ਆਗੂ ਚੌਧਰੀ ਪਵਨ ਕੁਮਾਰ ਰੀਠੂ ਨੇ ਗੱਲਬਾਤ ਕਰਦਿਆਂ ਹੋਇਆ ਕੀਤਾ।

Ad Position 21
No active advertisement
ਅਜੀਤ ਡੈਸਕ 26-11-2026
ਬਲਾਚੌਰ, 25 ਨਵੰਬਰ (ਨਰੇਸ਼ ਧੌਲ)-ਬੀਤੇ ਦਿਨੀਂ ਪੰਜਾਬ ਅੰਦਰ ਹੋਏ ਅਕਾਲੀ ਭਾਜਪਾ ਗੱਠਜੋੜ ਨਾਲ ਆਪ ਸਰਕਾਰ ਨੂੰ ਕੋਈ ਵੀ ਫਰਕ ਨਹੀਂ ਪਵੇਗਾ। ਇਹ ਪ੍ਰਗਟਾਵਾ ਸੀਨੀਅਰ ਆਪ ਆਗੂ ਚੌਧਰੀ ਪਵਨ ਕੁਮਾਰ ਰੀਠੂ ਨੇ ਗੱਲਬਾਤ ਕਰਦਿਆਂ ਹੋਇਆ ਕੀਤਾ। ਉਨ੍ਹਾਂ ਕਿਹਾ ਕਿ ਪਿਛਲਿਆਂ ਸਮਿਆਂ ਦੌਰਾਨ ਵੀ ਸਮੁੱਚੇ ਪੰਜਾਬ ਵਾਸੀ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਨੂੰ ਪਰਖ ਚੁੱਕੇ ਹਨ, ਇਸ ਲਈ ਉਹ ਹੁਣ ਦੁਬਾਰਾ ਧੋਖੇ ਵਿੱਚ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਦੀ ਭੁੱਖ ਨੂੰ ਮੁੱਖ ਰੱਖਦਿਆਂ ਹੋਇਆਂ ਦੋਨਾਂ ਪਾਰਟੀਆਂ ਵੱਲੋਂ ਗੱਠਜੋੜ ਕੀਤਾ ਗਿਆ ਹੈ, ਜਿਸ ਨੂੰ ਪੰਜਾਬ ਵਾਸੀ ਬੁਰੀ ਤਰਾਂ ਨਕਾਰ ਦੇਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਸਮੁੱਚੇ ਪੰਜਾਬ ਵਾਸੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਦੁਬਾਰਾ ਰਪੀਟ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦਾ ਆਪਸੀ ਗੱਠਜੋੜ ਪੰਜਾਬ ਵਾਸੀਆਂ ਲਈ ਚੰਗਾ ਸੁਨੇਹਾ-ਹਨੀ ਟੌਸਾਂ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ
Ad Position 24