26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਫਰਾਲਾ ਵਿਖੇ ਲੱਖਦਾਤਾ ਦਾ ਮੇਲਾ ਕੱਲ੍ਹ ਤੋਂ-ਪਰਮਜੀਤ ਕੌਰ

ਕਟਾਰੀਆਂ, 26 ਨਵੰਬਰ (ਪ੍ਰੇਮੀ ਸੰਧਵਾਂ)-ਪਿੰਡ ਫਰਾਲਾ ਵਿਖੇ ਲੱਖ ਦਾਤਾ ਜੀ ਦੇ ਦਰਬਾਰ ’ਤੇ ਸਲਾਨਾ ਜੋੜ ਮੇਲਾ 28 ਤੇ 29 ਤਰੀਕ ਨੂੰ ਦਰਬਾਰ ਦੇ ਮੁੱਖ ਸੇਵਾਦਾਰ ਪਰਮਜੀਤ ਕੌਰ ਪਿੰਕੀ ਦੀ ਰਹਿਨੁਮਾਈ ਹੇਠ ਸਲਾਨਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਮਹਾਨ ਤਪੱਸਵੀ ਪਰਮਜੀਤ ਕੌਰ ਪਿੰਕੀ, ਜਸਵਿੰਦਰ ਸਿੰਘ ਪੰਚ ਅਤੇ ਸਮਾਜ ਸੇਵੀ ਵਿੱਕੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 28 ਨਵੰਬਰ ਨੂੰ ਸ਼ਾਮ 4 ਵਜੇ ਦਰਬਾਰ ਦੀਆਂ ਸਾਰੀਆਂ ਰਸਮਾਂ ਉਪਰੰਤ ਮਹਿੰਦੀ ਦੀ ਰਸਮ ਅਦਾ ਕੀਤੀ ਜਾਵੇਗੀ ਅਤੇ 29 ਨਵੰਬਰ ਨੂੰ ਸਵੇਰੇ 11 ਤੋਂ ਸ਼ਾਮ 6 ਵਜੇ ਤੱਕ ਵੱਖ-ਵੱਖ ਕਲਾਕਾਰ ਬਾਬਿਆਂ ਦੀ ਮਹਿਮਾ ਦਾ ਗੁਣਗਾਨ ਕਰਨਗੇ।

Ad Position 21
No active advertisement
ਅਜੀਤ ਡੈਸਕ 27-11-2026

Ad Position 22
No active advertisement
ਪਿਛਲੀ ਖ਼ਬਰ ਹਰਬੰਤ ਸਿੰਘ ਮਕਸੂਦਪੁਰ ਸੀਨੀਅਰ ਕਾਂਗਰਸ ਆਗੂ ਨੂੰ ਸਦਮਾ, ਨਜ਼ਦੀਕੀ ਰਿਸ਼ਤੇਦਾਰ ਦਾ ਦਿਹਾਂਤ ਅਗਲੀ ਖ਼ਬਰ ਭ੍ਰਿਸ਼ਟਾਚਾਰ ਨੇ ਪੰਜਾਬ ਨੂੰ ਧੁਰ ਅੰਦਰੋਂ ਖੋਖਲਾ ਕੀਤਾ-ਰਾਣਾ
Ad Position 24