26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਕਾਲੀ ਦਲ ਤੇ ਭਾਜਪਾ ਗੱਠਜੋੜ ਦਾ ਕੀਤਾ ਸਵਾਗਤ

ਸੜੋਆ, 26 ਨਵੰਬਰ (ਹਰਮੇਲ ਸਹੂੰਗੜਾ)-ਪੰਜਾਬ ਅੰਦਰ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੀਆਂ ਵੱਖ-ਵੱਖ ਪਾਰਟੀਆਂ ਗਠਜੋੜ ਕਰਕੇ ਸਰਕਾਰਾਂ ਬਣਾਉਣ ਦਾ ਦਾਅਵਾ ਕਰ ਰਹੀਆਂ ਹਨ। ਇਹ ਵਿਚਾਰ ਬੀ.

Ad Position 21
No active advertisement
ਅਜੀਤ ਡੈਸਕ 27-11-2026
ਸੜੋਆ, 26 ਨਵੰਬਰ (ਹਰਮੇਲ ਸਹੂੰਗੜਾ)-ਪੰਜਾਬ ਅੰਦਰ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੀਆਂ ਵੱਖ-ਵੱਖ ਪਾਰਟੀਆਂ ਗਠਜੋੜ ਕਰਕੇ ਸਰਕਾਰਾਂ ਬਣਾਉਣ ਦਾ ਦਾਅਵਾ ਕਰ ਰਹੀਆਂ ਹਨ। ਇਹ ਵਿਚਾਰ ਬੀ. ਸੀ ਵਿੰਗ ਨਵਾਂਸ਼ਹਿਰ ਦੇ ਵਾਈਸ ਪ੍ਰਧਾਨ ਨਰਿੰਦਰ ਚੇਚੀ ਅਤੇ ਅਕਾਲੀ ਦਲ ਬਾਦਲ ਦੇ ਐਸ. ਸੀ ਵਿੰਗ ਦੇ ਤਹਿਸੀਲ ਪ੍ਰਧਾਨ ਸੁੱਚਾ ਸਿੰਘ ਸੜੋਆ ਹੁਣੀ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਦੇ ਨਾਲ ਪੰਜਾਬ ਅੰਦਰ ਅਕਾਲੀ ਭਾਜਪਾ ਦੀ ਸਰਕਾਰ ਬਣੇਗੀ ਅਤੇ ਉਹਨਾਂ ਸ਼੍ਰੋਮਣੀ ਕਮੇਟੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ, ਕੇਂਦਰ ਦੀ ਭਾਜਪਾ ਦੀ ਲੀਡਰਸ਼ਿਪ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਧੰਨਵਾਦ ਕਰਦਿਆਂ ਕਿਹਾ ਕਿ ਜਿਨ੍ਹਾਂ ਨੇ ਛੇ ਸਾਲ ਬਾਅਦ ਅਕਾਲੀ ਭਾਜਪਾ ਦੇ ਗੱਠਜੋੜ ਨੂੰ ਸਾਂਝੀ ਵਾਲਤਾ ਦਾ ਸਬੂਤ ਦਿੰਦੇ ਹੋਏ ਕਾਇਮ ਰੱਖਿਆ ਗਿਆ। ਉਹਨਾਂ ਨਾਲ ਇਹ ਵੀ ਕਿਹਾ ਕਿ ਜ਼ਿਲ੍ਹੇ ਦਾ ਹਰ ਅਕਾਲੀ ਵਰਕਰ ਵਿਧਾਨ ਸਭਾ ਚੋਣਾਂ ਅੰਦਰ ਪਾਰਟੀ ਲਈ ਦਿਨ ਰਾਤ ਕੰਮ ਕਰਨਗੇ ਤੇ ਬਲਾਚੌਰ ਸੀਟ ਜਿੱਤ ਕੇ ਅਕਾਲੀ ਦਲ ਦੀ ਝੋਲੀ ਵਿੱਚ ਪਾਉਣਗੇ।
Ad Position 22
No active advertisement
ਪਿਛਲੀ ਖ਼ਬਰ ਮੋਦੀ ਦੇ ਸਮਰਥਨ ਤੇ ਅਮਿਤ ਸ਼ਾਹ ਦੇ ਐਲਾਨ ਨਾਲ ਅਕਾਲੀ-ਭਾਜਪਾ ਸਾਂਝ ਨੂੰ ਨਵੀਂ ਮਜ਼ਬੂਤੀ ਮਿਲੀ-ਮਾਲੇਵਾਲ ਅਗਲੀ ਖ਼ਬਰ ਡਾ. ਹਰਪਿੰਦਰ ਸਿੰਘ ਵਲੋਂ ਪੋਲੀਓ ਰੋਕੂ ਬੂੰਦਾਂ ਪਿਲਾਉਣ ਦੇ ਕਾਰਜਾਂ ਦਾ ਨਿਰੀਖਣ
Ad Position 24