28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਟਾਵਰ ਮੋਰਚੇ 'ਤੇ ਗੁਰਦੀਪ ਸਿੰਘ ਯੂ.ਐੱਸ.ਏ. ਵਲੋਂ ਦਸਤਾਰਾਂ ਦਾ ਲੰਗਰ ਲਗਾਇਆ

Ad Position 21
No active advertisement
ਅਜੀਤ ਡੈਸਕ 02-01-2026
ਸਮਾਣਾ, 1 ਜਨਵਰੀ (ਪ੍ਰੀਤਮ ਸਿੰਘ ਨਾਗੀ)-ਟਾਵਰ ਮੋਰਚਾ ਸੰਘਰਸ਼ ਕਮੇਟੀ ਵਲੋਂ ਚਲਾਏ ਜਾ ਰਹੇ ਅੰਦੋਲਨ ਤਹਿਤ ਗੁਰਦੀਪ ਸਿੰਘ ਯੂ.ਐੱਸ.ਏ. ਵਲੋਂ ਦਸਤਾਰਾਂ ਦਾ ਵਿਸ਼ੇਸ਼ ਲੰਗਰ ਲਗਾਇਆ ਗਿਆ | ਇੱਥੇ ਨੌਜਵਾਨਾਂ ਨੇ ਸੰਗਤਾਂ ਨੂੰ ਮੁਫ਼ਤ ਦਸਤਾਰਾਂ ਸਜਾ ਕੇ ਦਿੱਤੀਆਂ | ਦਸਣਯੋਗ ਹੈ ਕਿ ਟਾਵਰ ਮੋਰਚੇ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਵਿਸ਼ਾਲ ਨਗਰ ਕੀਰਤਨ ਪੈਦਲ ਮਾਰਚ ਕਰਦਾ ਹੋਇਆ 15 ਜਨਵਰੀ ਨੂੰ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਪਹੁੰਚੇਗਾ |
Ad Position 22
No active advertisement
ਪਿਛਲੀ ਖ਼ਬਰ ਦੀ ਪਟਿਆਲਾ ਵੈੱਲਫੇਅਰ ਸੁਸਾਇਟੀ ਵਲੋਂ ਕਰਵਾਇਆ ਧਾਰਮਿਕ ਸਮਾਗਮ ਅਗਲੀ ਖ਼ਬਰ ਦੇਵੀਗੜ੍ਹ ਵਿਖੇ ਨਵੇਂ ਸਾਲ ਦੀ ਆਮਦ 'ਤੇ ਦੁਕਾਨਦਾਰਾਂ ਵਲੋਂ ਲਗਾਇਆ ਲੰਗਰ
Ad Position 24