28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਵਲੋਂ ਢੋਲ ਮਾਰਚ

Ad Position 21
No active advertisement
ਅਜੀਤ ਡੈਸਕ 02-01-2026
ਭੁੱਨਰਹੇੜੀ, 1 ਜਨਵਰੀ (ਧਨਵੰਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਵਲੋਂ ਵੱਖ-ਵੱਖ ਪਿੰਡਾਂ ਵਿਚ ਢੋਲ ਮਾਰਚ ਕੱਢੇ ਗਏ | ਸ਼ਾਦੀਪੁਰ ਤੋਂ ਸ਼ੁਰੂ ਹੋਇਆ ਇਹ ਮਾਰਚ ਪਰੋੜ, ਉਪਲੀ, ਹੁਸੈਨਪੁਰ, ਸਲੇਮਪੁਰ ਪੰਡਤਾਂ, ਸਲੇਮਪੁਰ ਜੱਟਾਂ, ਠਾਕਰਗੜ੍ਹ, ਅਲੀਵਾਲ ਤੋਂ ਬਾਅਦ ਭੁੱਨਰਹੇੜੀ ਸਮਾਪਤ ਹੋਇਆ | ਕਿਸਾਨ ਜਥੇਬੰਦੀ ਵਲੋਂ ਢੋਲ ਮਾਰਚ ਰਾਹੀਂ ਲੋਕਾਂ ਨੂੰ ਜਾਗਰੂਕ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ | ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੇ ਪ੍ਰਧਾਨ ਤੇ ਐਸ.ਕੇ.ਐਮ. ਦੇ ਆਗੂ ਬੂਟਾ ਸਿੰਘ ਸ਼ਾਦੀਪੁਰ ਨੇ ਦੱਸਿਆ ਕਿ ਲੋਕ ਸੰਪਰਕ ਮੁਹਿੰਮ ਚਲਾਈ ਗਈ ਹੈ | ਹਰ ਵਰਗ ਨੂੰ ਨਾਲ ਲੈ ਕੇ ਸੰਘਰਸ਼ ਚਲਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਅਵਾਜ਼ ਉਠਾਈ ਜਾਵੇਗੀ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਜਲੀ ਬਿੱਲਾਂ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਦੇਵ ਮਾਨ ਨੇ ਨਵੇਂ ਸਾਲ ਦੀ ਆਮਦ 'ਤੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਖ਼ੂਨਦਾਨ ਕੈਂਪ ਲਗਾਇਆ
Ad Position 24