21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਗੁਰਦੁਆਰਾ ਸ੍ਰੀ.ਫਤਹਿਗੜ੍ਹ ਸਾਹਿਬ ਵਿਖੇ 75 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ

Ad Position 21
No active advertisement
ਅਜੀਤ ਡੈਸਕ 03-01-2026

ਫ਼ਤਹਿਗੜ੍ਹ ਸਾਹਿਬ, 2 ਜਨਵਰੀ (ਰਾਜਿੰਦਰ ਸਿੰਘ)-ਗੁਰਦੁਆਰਾ ਸ੍ਰੀ.ਫਤਹਿਗੜ੍ਹ ਸਾਹਿਬ ਵਿਖੇ ਪਿਛਲੇ ਦਿਨੀਂ ਅੰਮਿ੍ਤ ਸੰਚਾਰ ਕਰਵਾਇਆ ਗਿਆ | ਜਿਸ ਵਿਚ 75 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ | ਜਿਨ੍ਹਾਂ ਵਿਚ ਬੀਬੀਆਂ, ਭਾਈ ਤੇ ਨੌਜਵਾਨ ਬੱਚੇ ਸ਼ਾਮਿਲ ਸਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੀਪ ਸਿੰਘ ਕੰਗ ਮੈਨੇਜਰ ਤੇ ਬਲਵਿੰਦਰ ਸਿੰਘ ਭਮਾਰਸੀ ਐਡੀਸ਼ਨਲ ਮੈਨੇਜਰ ਗੁਰਦੁਆਰਾ ਸ੍ਰੀ .ਫਤਹਿਗੜ੍ਹ ਸਾਹਿਬ ਨੇ ਦੱਸਿਆ ਕਿ ਹਰ ਦੇਸੀ ਮਹੀਨੇ ਦੀ 13 ਤਰੀਕ ਨੂੰ ਗੁਰਦੁਆਰਾ ਸਾਹਿਬ ਵਿਖੇ ਅੰਮਿ੍ਤ ਸੰਚਾਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ਾਂ ਅਨੁਸਾਰ ਕਰਵਾਇਆ ਜਾਂਦਾ ਹੈ |

Ad Position 22
No active advertisement
ਪਿਛਲੀ ਖ਼ਬਰ ਸਰਕਾਰ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ 'ਚ ਦਖ਼ਲ ਦੇ ਕੇ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੀ ਹੈ-ਰਾਜੂ ਖੰਨਾ... ਅਗਲੀ ਖ਼ਬਰ ਐੱਨ.ਐੱਮ.ਐੱਮ.ਐੱਸ./ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਿਖ਼ਆ 4 ਨੂੰ
Ad Position 24