ਜਖਵਾਲੀ, 2 ਜਨਵਰੀ (ਨਿਰਭੈ ਸਿੰਘ)-ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਦੀ ਅਗਵਾਈ ਹੇਠ ਪਿੰਡ ਬਾਗੜੀਆਂ ਤੋਂ ਪਿੰਡ ਮਾਲਾਹੇੜੀ ਤੱਕ ਸੜਕ ਬਣਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ | ਇਸ ਮੌਕੇ ਸਰਪੰਚ ਸੁਖਵਿੰਦਰ ਸਿੰਘ ਸਰਾਉ, ਸਰਪੰਚ ਜਸਵੀਰ ਕੌਰ, ਹਰਸ਼ਦੀਪ ਸਿੰਘ, ਆਕਾਸ਼ਦੀਪ ਸਿੰਘ, ਗੁਰਪ੍ਰੀਤ ਸਿੰਘ, ਰਣਦੀਪ ਸਿੰਘ, ਪਰਮਵੀਰ ਸਿੰਘ, ਲਖਬੀਰ ਸਿੰਘ, ਕਮਲਜੀਤ ਸਿੰਘ, ਜਸਕੀਰਤ ਸਿੰਘ, ਕਰਨੈਲ ਸਿੰਘ, ਅਮਰਜੀਤ ਸਿੰਘ, ਸਤਨਾਮ ਸਿੰਘ, ਗੁਰਦੀਪ ਸਿੰਘ, ਜਸਪੀ੍ਰਤ ਸਿੰਘ, ਜਸਪ੍ਰੀਤ ਸਿੰਘ, ਹਰਦਮ ਸਿੰਘ, ਬਲਜਿੰਦਰ ਸਿੰਘ, ਬਲਵਿੰਦਰ ਸਿੰਘ, ਹਰਿੰਦਰ ਸਿੰਘ, ਸੁਰਜੀਤ ਸਿੰਘ, ਜਗਦੀਪ ਸਿੰਘ, ਅਮਨਿੰਦਰ ਸਿੰਘ, ਜਗਜੀਤ ਸਿੰਘ ਆਦਿ ਪਿੰਡ ਵਾਸੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੇ ਕਾਫ਼ੀ ਸਮੇਂ ਤੋਂ ਇਹ ਸੜਕ ਟੁੱਟੀ ਹੋਈ ਸੀ, ਜਿਸ ਕਰਕੇ ਲੋਕਾਂ ਨੂੰ ਆਉਣ ਜਾਣ ਲਈ ਕਾਫ਼ੀ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪੈਦਾ ਸੀ | ਉਨ੍ਹਾਂ ਕਿਹਾ ਕਿ 'ਆਪ' ਦੀ ਸਰਕਾਰ ਨੇ ਹਮੇਸ਼ਾ ਹੀ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤਾ ਹੈ |