10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਬਾਬਾ ਬੰਦਾ ਸਿੰਘ ਬਹਾਦਰ ਵੈੱਲਫੇਅਰ ਸੁਸਾਇਟੀ ਨੇ ਜ਼ਰੂਰਤਮੰਦ ਲੋਕਾਂ ਨੂੰ 60 ਹਜ਼ਾਰ ਦੀ ਰਾਸ਼ੀ ਦੇ ਚੈੱਕ ਵੰਡੇ

Ad Position 21
No active advertisement
ਅਜੀਤ ਡੈਸਕ 04-01-2026
ਅਮਲੋਹ, 3 ਜਨਵਰੀ (ਕੇਵਲ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਕਾਲਾ ਅਰੋੜਾ ਦੀ ਅਗਵਾਈ ਵਿਚ ਅੱਜ 8 ਲੋੜਵੰਦ ਲੋਕਾਂ ਦੀ ਆਰਥਿਕ ਤੌਰ 'ਤੇ ਮਦਦ ਕਰਦੇ ਹੋਏ 60 ਹਜ਼ਾਰ ਦੀ ਰਾਸ਼ੀ ਦੇ ਚੈੱਕ ਵੰਡੇ ਗਏ | ਇਸ ਮੌਕੇ ਗੱਲਬਾਤ ਕਰਦੇ ਹੋਏ ਪ੍ਰਧਾਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੀ ਸੁਸਾਇਟੀ ਵਲੋਂ ਸਮੇਂ-ਸਮੇਂ 'ਤੇ ਜ਼ਰੂਰਤਮੰਦ ਲੋਕਾਂ ਦੀ ਮਦਦ ਕੀਤੀ ਜਾਂਦੀ ਹੈ | ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਮਾਨਵਤਾ ਦੀ ਭਲਾਈ ਲਈ ਕੰਮ ਕਰਦੇ ਰਹਾਂਗੇ | ਇਸ ਮੌਕੇ ਡਾ. ਜਸਵੰਤ ਸਿੰਘ ਅਲਾਦਾਦਪੁਰ, ਗਗਨ ਗੁਪਤਾ, ਹਰਬੰਸ ਸਿੰਘ ਬਡਾਲੀ, ਬਲਪਿੰਦਰ ਸਿੰਘ ਹੈਪੀ, ਬਲਦੇਵ ਸਿੰਘ, ਜਗਤਾਰ ਸਿੰਘ ਗਿੱਲ, ਵੀਰ ਦਵਿੰਦਰ ਸਿੰਘ, ਹਰਮੇਸ਼ ਸਿੰਘ, ਭਗਵਾਨ ਸਿੰਘ ਹੈਪੀ, ਰੇਸ਼ਮ ਸਿੰਘ ਵਿਰਕ, ਦਿਨੇਸ਼ ਪੁਰੀ, ਅਮਰੀਕ ਸਿੰਘ ਟਿੱਬੀ, ਸ਼ਿੰਦਰਪਾਲ ਸਿੰਘ, ਸਵਰਨ ਸਿੰਘ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਲਾਸਾਨੀ ਸ਼ਹਾਦਤ ਨਾ ਭੁੱਲਣਯੋਗ-ਚੇਅਰਮੈਨ ਨਿਰਮਲ ਸਿੰਘ ਐੱਸ.ਐੱਸ ਅਗਲੀ ਖ਼ਬਰ 2027 ਚੋਣਾਂ ਲਈ ਨਵੇਂ ਚਿਹਰਿਆਂ ਨੂੰ ਟਿਕਟਾਂ ਦੇ ਫ਼ੈਸਲੇ ਦੀ ਸ਼ਲਾਘਾਯੋਗ-ਨਿਰਮਲ ਭੱਟੀਆਂ
Ad Position 24