ਕਿਸਾਨਾਂ ਦੀਆਂ 13 ਮੰਗਾਂ ਨੂੰ ਲੈ ਕੇ ਕੰਨਿਆ ਕੁਮਾਰੀ ਤੋਂ ਜੰਮੂ ਕਸ਼ਮੀਰ ਤੱਕ ਯਾਤਰਾ ਸ਼ੁਰੂ ਕੀਤੀ ਜਾਵੇਗੀ-ਕਿਸਾਨ ਆਗੂ
ਫ਼ਤਹਿਗੜ੍ਹ ਸਾਹਿਬ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ | ਤਸਵੀਰ ਕਰਨ
<br/>
05-01-2026
ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਜਨਰਲ ਸਕੱਤਰ ਗੁਰਜੀਤ ਸਿੰਘ ਵਜੀਦਪੁਰ, ਯੂਥ ਕਨਵੀਨਰ ਗੁਰਜਿੰਦਰ ਸਿੰਘ ਖੋਜੇਮਾਜਰਾ, ਅਵਤਾਰ ਸਿੰਘ ਡੰਘੇੜੀਆਂ, ਉੱਤਮ ਸਿੰਘ ਬਰਵਾਲੀ, ਕਿਰਪਾਲ ਸਿੰਘ ਬਦੇਸ਼ਾਂ, ਕਰਨੈਲ ਸਿੰਘ ਜਟਾਣਾ, ਬਲਦੇਵ ਸਿੰਘ ਮੁੱਲਾਂਪੁਰ, ਰਾਜਿੰਦਰ ਸਿੰਘ ਬੱਬੀ, ਪ੍ਰਕਾਸ਼ ਸਿੰਘ ਬੱਬਲ, ਹਜ਼ੂਰਾ ਸਿੰਘ ਬਲਾੜ੍ਹੀ, ਅਮਰਜੀਤ ਸਿੰਘ ਮੈੜਾਂ, ਬਲਪ੍ਰੀਤ ਸਿੰਘ ਅਬਦੁੱਲਾਪੁਰ, ਪ੍ਰੇਮ ਸਿੰਘ ਛੰਨਾ, ਦਲੀਪ ਸਿੰਘ ਰੁੜਕੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਸ਼ਾਮਿਲ ਹੋਏ |