16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਰਾਸ਼ਟਰੀ ਬਾਕਸਿੰਗ ਚੈਂਪੀਅਨਸ਼ਿਪ 'ਚ ਨਿਤਿਨ ਨੇ ਸੇਂਟ ਫ਼ਰੀਦ ਪਬਲਿਕ ਸਕੂਲ ਦਾ ਮਾਣ ਵਧਾਇਆ

Ad Position 21
No active advertisement
ਰਾਸ਼ਟਰੀ ਬਾਕਸਿੰਗ ਚੈਂਪੀਅਨਸ਼ਿਪ ਵਿਚ ਸੇਂਟ ਫ਼ਰੀਦ ਪਬਲਿਕ ਸਕੂਲ ਵਿਦਿਆਰਥੀ ਸਨਮਾਨ ਹਾਸਲ ਕਰਦੇ ਹੋਏ | ਅਜੀਤ ਤਸਵੀਰ <br/> 05-01-2026
ਮੰਡੀ ਗੋਬਿੰਦਗੜ੍ਹ, 4 ਜਨਵਰੀ (ਇਕਬਾਲਦੀਪ ਸੰਧੂ)-ਸੇਂਟ ਫ਼ਰੀਦ ਪਬਲਿਕ ਸਕੂਲ, ਮੰਡੀ ਗੋਬਿੰਦਗੜ੍ਹ ਦੇ ਹੋਣਹਾਰ ਵਿਦਿਆਰਥੀ ਨਿਤਿਨ ਨੇ 69ਵੀਂ ਸਕੂਲ ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਜਿੱਤ ਕੇ ਨਾ ਕੇਵਲ ਆਪਣੇ ਸਕੂਲ ਤੇ ਮਾਪਿਆਂ ਦਾ, ਸਗੋਂ ਪੂਰੇ ਸ਼ਹਿਰ ਦਾ ਨਾਮ ਰੌਸ਼ਨ ਕੀਤਾ | ਇਸ ਉਪਲਬਧੀ 'ਤੇ ਸਕੂਲ ਦੀ ਪਿ੍ੰਸੀਪਲ ਡਾ. ਅੰਮਿ੍ਤਾ ਸਿੰਘ ਨੇ ਨਿਤਿਨ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਖ਼ਤ ਮਿਹਨਤ ਤੇ ਪੱਕੀ ਲਗਨ ਮੂਹਰੇ ਕੋਈ ਵੀ ਮੰਜ਼ਿਲ ਅਸੰਭਵ ਨਹੀਂ ਰਹਿੰਦੀ | ਨਿਤਿਨ ਦੀ ਇਹ ਕਾਮਯਾਬੀ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਹੈ |
Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਬਾਕਸਿੰਗ ਚੈਂਪੀਅਨਸ਼ਿਪ 'ਚ ਨਿਤਿਨ ਨੇ ਸੇਂਟ ਫ਼ਰੀਦ ਪਬਲਿਕ ਸਕੂਲ ਦਾ ਮਾਣ ਵਧਾਇਆ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 359ਵੇਂ ਪ੍ਰਕਾਸ਼ ਪੁਰਬ ਮੌਕੇ 'ਚ ਸਜਾਇਆ ਨਗਰ ਕੀਰਤਨ
Ad Position 24