ਦੇਸ਼ ਆਜ਼ਾਦੀ ਤੋਂ ਬਾਅਦ 2025 ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਕਾਲਾ ਸਾਲ-ਪੈਨਸ਼ਨਰ ਆਗੂ
ਅਜੀਤ ਡੈਸਕ
06-01-2026
ਸੰਸਥਾ ਵਲੋਂ ਡਾਇਰੈਕਟਰ ਸਮੇਤ ਡਾਕਟਰੀ ਟੀਮ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ | ਇਸ ਮੌਕੇ ਪ੍ਰਧਾਨ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਆਪਣੇ ਕਰਮਚਾਰੀਆਂ ਨੂੰ 58 ਫ਼ੀਸਦੀ ਡੀ.ਏ ਦਿੱਤਾ ਜਾ ਰਿਹਾ ਹੈ ਜਦੋਂਕਿ ਪੰਜਾਬ ਸਰਕਾਰ ਵਲੋਂ ਆਪਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 40 ਫ਼ੀਸਦੀ ਡੀ.ਏ ਦਿੱਤਾ ਜਾ ਰਿਹਾ ਹੈ, ਜੋ ਪੰਜਾਬ ਦੇ ਕਰਮਚਾਰੀਆਂ ਨਾਲ ਸਰਾਸਰ ਧੋਖਾ ਹੈ | ਉਨ੍ਹਾਂ ਬਕਾਇਆ ਡੀ.ਏ ਤੁਰੰਤ ਦੇਣ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਛੇਵਾਂ ਪੇ ਕਮਿਸ਼ਨ ਮੁਕੰਮਲ ਤੌਰ ਤੇ ਲਾਗੂ ਕਰਨ, ਬਕਾਏ ਦੇਣ, ਮੈਡੀਕਲ ਭੱਤਾ 2000/-ਰੁਪਏ, ਜਾਂ ਕੈਸ਼ਲੈਸ ਸਕੀਮ ਲਾਗੂ ਕਰਨ ਅਤੇ ਮੁਲਾਜ਼ਮਾਂ ਤੇ ਪੈਨਸ਼ਨਰਜ਼ ਦੇ ਬੱਚਿਆ ਲਈ ਨਵੀਂ ਭਰਤੀ ਵਿਚ 5 ਫ਼ੀਸਦੀ ਰਾਖਵਾਂ ਕੋਟਾ ਰੱਖੇ ਜਾਣ ਦੀ ਮੰਗ ਕੀਤੀ ਗਈ | ਇਸ ਮੀਟਿੰਗ ਵਿਚ ਸੰਦੇਹਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ, ਗੁਰਮੀਤ ਸਿੰਘ ਜਨਰਲ ਸਕੱਤਰ, ਜੋਗਾ ਸਿੰਘ ਖ਼ਜ਼ਾਨਚੀ, ਨਰਿੰਦਰ ਸਿੰਘ ਚੀਮਾ ਸੂਬਾ ਮੀਤ ਪ੍ਰਧਾਨ, ਇੰਸ. ਜਗਦੀਸ਼ ਸਿੰਘ ਬਹੇੜ, ਸਾਵਣ ਸਿੰਘ, ਮਨਜੀਤ ਸਿੰਘ ਲਿਬੜਾ, ਫ਼ਤਿਹ ਸਿੰਘ, ਬਲਵਿੰਦਰ ਸਿੰਘ ਸੰਧੂ, ਜਸਵੀਰ ਸਿੰਘ, ਮੋਹਣ ਸਿੰਘ, ਅਸ਼ੋਕ ਕੁਮਾਰ, ਤੀਰਥ ਸਿੰਘ, ਨਿਰਮਲ ਸਿੰਘ, ਸੁਖਵੰਤ ਸਿੰਘ, ਰਣਧੀਰ ਸਿੰਘ, ਰਕੇਸ਼ ਕੁਮਾਰ, ਪਰਮਜੀਤ ਸਿੰਘ ਸੁਪਰਡੈਂਟ, ਜੋਗਿੰਦਰ ਸਿੰਘ ਵਿਰਕ, ਮਹਿੰਦਰ ਸਿੰਘ, ਸਰਵਣ ਸਿੰਘ, ਸੁਖਦੀਪ ਸਿੰਘ, ਦੀਦਾਰ ਸਿੰਘ, ਕਰਨੈਲ ਸਿੰਘ, ਪ੍ਰੇਮ ਚੰਦ ਉੱਪਲ, ਕੁਲਵੰਤ ਸਿੰਘ, ਨਰਿੰਦਰ ਸਿੰਘ, ਲਖਵਿੰਦਰ ਸਿੰਘ, ਕੁਲਵਿੰਦਰ ਸਿੰਘ, ਨੇਤਰ ਸਿੰਘ, ਸੁਰਜੀਤ ਸਿੰਘ, ਸਤਨਾਮ ਸਿੰਘ, ਮੁਖ਼ਤਿਆਰ ਸਿੰਘ, ਜਗਤਾਰ ਸਿੰਘ, ਕਰਨੈਲ ਸਿੰਘ ਸੈਂਪਲਾਂ, ਮਨਜੀਤ ਸਿੰਘ, ਲਖਵੀਰ ਸਿੰਘ, ਗੁਰਦੀਪ ਸਿੰਘ ਅਲੂਣਾ, ਗੁਰਚਰਨ ਸਿੰਘ, ਰਣਜੀਤ ਸਿੰਘ, ਭਗਵੰਤ ਸਿੰਘ, ਹਰਪਾਲ ਸਿੰਘ, ਸਵਿੰਦਰ ਸਿੰਘ, ਭੁਪਿੰਦਰ ਸਿੰਘ, ਗੁਰਮੀਤ ਸਿੰਘ, ਪਾਲ ਸਿੰਘ, ਰਜਿੰਦਰ ਸਿੰਘ, ਲਖਵਿੰਦਰ ਸਿੰਘ, ਧਰਮਪਾਲ ਸਿੰਘ, ਦਵਿੰਦਰ ਸਿੰਘ, ਜਗਰੂਪ ਸਿੰਘ, ਬਖ਼ਸ਼ੀਸ਼ ਸਿੰਘ, ਪਾਲ ਸਿੰਘ ਅਨਾਇਤਪੁਰਾ, ਨਾਜ਼ਰ ਸਿੰਘ ਮੀਰਪੁਰ, ਕੁਲਦੀਪ ਸਿੰਘ, ਬਹਾਦਰ ਸਿੰਘ, ਬਲਦੇਵ ਸਿੰਘ, ਸੁਖਦੇਵ ਸਿੰਘ, ਤੇਜਿੰਦਰ ਸਿੰਘ, ਪ੍ਰਦੀਪ ਸਿੰਘ, ਕੁਲਵਿੰਦਰ ਸਿੰਘ, ਸ੍ਰੀਰਾਮ, ਮੇਜਰ ਸਿੰਘ, ਮਲਕੀਤ ਸਿੰਘ, ਗੁਰਨਾਮ ਸਿੰਘ, ਸ਼ੀਤਲ ਸਿੰਘ ਸਮੇਤ ਬਹੁਗਿਣਤੀ ਵਿਚ ਪੈਨਸ਼ਨਰ ਹਾਜ਼ਰ ਸਨ |