22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਾਹ ਤੇ ਬਰੈੱਡ-ਪਕੌੜਿਆਂ ਦਾ ਲੰਗਰ ਲਗਾਇਆ

Ad Position 21
No active advertisement
ਐਡਵੋਕੇਟ ਲਵਪ੍ਰੀਤ ਸਿੰਘ ਦੀ ਅਗਵਾਈ ਵਿਚ ਲੰਗਰ ਵਰਤਾਉਂਦੇ ਹੋਏ ਸੇਵਾਦਾਰ | ਅਜੀਤ ਤਸਵੀਰ <br/> 06-01-2026
ਮੰਡੀ ਗੋਬਿੰਦਗੜ੍ਹ, 5 ਜਨਵਰੀ (ਰਾਜੇਸ਼ ਸ਼ਰਮਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 359ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸਥਾਨਕ ਬੈਂਕ ਆਫ਼ ਇੰਡੀਆ ਰੋਡ ਚੌੜਾ ਬਾਜ਼ਾਰ ਵਿਖੇ ਲਾਇਬਰ੍ਰੇਰੀ ਇੰਚਾਰਜ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਐਡ. ਲਵਪ੍ਰੀਤ ਸਿੰਘ ਦੀ ਅਗਵਾਈ ਵਿਚ ਐਡਵੋਕੇਟ ਰਿਸ਼ਵ ਸ਼ਰਮਾ, ਲੱਕੀ ਧੀਮਾਨ, ਦੀਪ ਕੈਨੇਡਾ, ਅਜੇ ਸ਼ਰਮਾ ਅਤੇ ਹੋਰ ਸ਼ਰਧਾਲੂਆਂ ਦੇ ਸਹਿਯੋਗ ਨਾਲ ਚਾਹ ਤੇ ਬਰੈੱਡ-ਪਕੌੜਿਆਂ ਦਾ 8ਵਾਂ ਵਿਸ਼ਾਲ ਲੰਗਰ ਲਗਾਇਆ ਗਿਆ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੇਨ ਬਾਜ਼ਾਰ 'ਚ ਦੁੱਧ ਦਾ ਲੰਗਰ ਲਗਾਇਆ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਾਹ ਤੇ ਬਰੈੱਡ-ਪਕੌੜਿਆਂ ਦਾ ਲੰਗਰ ਲਗਾਇਆ
Ad Position 24