ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਅਕਾਲੀ ਦਲ ਨੂੰ ਲੋਕਾਂ ਦਾ ਮਿਲਿਆ ਭਰਪੂਰ ਸਮਰਥਨ-ਰਾਜੂ ਖੰਨਾ
ਪਿੰਡ ਕਪੂਰਗੜ੍ਹ ਵਿਖੇ ਧੰਨਵਾਦੀ ਮੀਟਿੰਗ ਕਰਨ ਸਮੇਂ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਹਰਸ਼ਦੀਪ ਸਿੰਘ ਕੁੰਜਾਰੀ ਤੇ ਅਮਨਦੀਪ ਕੁਮਾਰ ਦਾ ਵਿਸ਼ੇਸ਼ ਸਨਮਾਨ ਕਰਨ ਸਮੇਂ ਵਰਕਰ ਤੇ ਆਗੂ ਨਾਲ ਪ੍ਰਧਾਨ ਹਰਿੰਦਰ ਸਿੰਘ ਦੀਵਾ | ਅਜੀਤ ਤਸਵੀਰ
<br/>
06-01-2026