ਸ਼ਹੀਦ ਮੋਤੀ ਰਾਮ ਮਹਿਰਾ ਤੇ ਉਨ੍ਹਾਂ ਦੇ ਪਰਿਵਾਰ ਦੀ ਸ਼ਹਾਦਤ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ
ਅਮਰ ਸ਼ਹੀਦ ਮੋਤੀ ਰਾਮ ਮਹਿਰਾ ਜੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿਚ ਕਰਵਾਏ ਸਮਾਗਮ ਦੌਰਾਨ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ ਕਰਦੇ ਹੋਏ ਡਾ. ਹਰਬੰਸ ਲਾਲ ਸਾਬਕਾ ਮੰਤਰੀ ਤੇ ਹੋਰ | ਤਸਵੀਰ: ਕਰਨ
<br/>
06-01-2026