29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਪਿੰਡ ਮੀਰਪੁਰ ਵਿਖੇ ਸਥਿਤ ਗੈਸ ਸਟੇਸ਼ਨ ਨੂੰ ਫ਼ੋਟੋਗ੍ਰਾਫੀ ਲਈ ਵਰਜਿਤ ਖੇਤਰ ਐਲਾਨਿਆ

Ad Position 21
No active advertisement
ਅਜੀਤ ਡੈਸਕ 07-01-2026
ਫ਼ਤਹਿਗੜ੍ਹ ਸਾਹਿਬ, 6 ਜਨਵਰੀ (ਰਾਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਫ਼ਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਮੀਰਪੁਰ ਵਿਖੇ ਸਥਿਤ ਗੈਸ ਸਟੇਸ਼ਨ ਨੂੰ ਫ਼ੋਟੋਗ੍ਰਾਫੀ ਲਈ ਵਰਜਿਤ ਸਥਾਨ ਘੋਸ਼ਿਤ ਕੀਤਾ ਹੈ |
ਇਹ ਹੁਕਮ ਸੀਨੀਅਰ ਮੈਨੇਜਰ, ਗੇਲ ਇੰਡੀਆ ਲਿਮ. ਨਵੀਂ ਦਿੱਲੀ ਦੇ ਪੱਤਰ ਨੂੰ ਮੁੱਖ ਰੱਖਦੇ ਹੋਏ ਪਿੰਡ ਮੀਰਪੁਰ ਵਿਖੇ ਸਥਾਪਿਤ ਗੈਸ ਸਟੇਸ਼ਨ ਦੀ ਸੁਰੱਖਿਆ ਨੂੰ ਵੇਖਦੇ ਹੋਏ ਇਸ ਨੂੰ ਫ਼ੋਟੋਗ੍ਰਾਫੀ ਲਈ ਵਰਜਿਤ ਸਥਾਨ ਐਲਾਨਿਆ ਗਿਆ ਹੈ | ਇਹ ਮਨਾਈ ਦੇ ਹੁਕਮ 28 ਫਰਵਰੀ 2026 ਤੱਕ ਲਾਗੂ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ 8 ਨੂੰ ਲੋਹੜੀ ਪੁਰਬ ਮਨਾਏਗੀ-ਜਿੰਦਲ ਅਗਲੀ ਖ਼ਬਰ ਬਸੀ ਪਠਾਣਾਂ ਦੇ 68 ਸਾਲਾ ਅਥਲੀਟ ਲਗਾਤਾਰ 40 ਜਿੱਤਾਂ ਮੈਰਾਥਨ 'ਚ ਪ੍ਰਾਪਤ ਕਰਕੇ ਨੌਜਵਾਨਾਂ ਨੂੰ ਦੇ ਰਹੇ ਹਨ ਮਾਤ
Ad Position 24