21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸਬ-ਇੰਸਪੈਕਟਰ ਭੁਪਿੰਦਰ ਸਿੰਘ ਅੱਜ ਰਾਸ਼ਟਰਪਤੀ ਪੁਲਿਸ ਤਗਮੇ ਨਾਲ ਹੋਣਗੇ ਸਨਮਾਨਿਤ

Ad Position 21
No active advertisement
ਅਜੀਤ ਡੈਸਕ 26-01-2026
ਖਮਾਣੋਂ, 25 ਜਨਵਰੀ (ਜੋਗਿੰਦਰ ਪਾਲ)-ਸਬ ਇੰਸਪੈਕਟਰ ਭੁਪਿੰਦਰ ਸਿੰਘ ਇੰਟੈਲੀਜੈਂਸ ਹੈੱਡਕੁਆਟਰ ਮੁਹਾਲੀ ਨੂੰ ਗਣਤੰਤਰ ਦਿਵਸ 2026 ਮੌਕੇ 'ਤੇ ਸ਼ਾਨਦਾਰ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਤਗਮੇ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ | ਉਹ ਸੀਨੀਅਰ ਸਿਟੀਜ਼ਨ ਸੇਵਾ ਮੁਕਤ ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੇ ਪ੍ਰਧਾਨ ਦਿਲਬਾਰਾ ਸਿੰਘ ਖਮਾਣੋਂ ਦੇ ਛੋਟੇ ਦਾਮਾਦ ਹਨ ਅਤੇ ਇਸ ਮਾਣਮੱਤੀ ਪ੍ਰਾਪਤੀ 'ਤੇ ਦਿਲਬਾਰਾ ਸਿੰਘ ਨੂੰ ਉਨ੍ਹਾਂ ਦੇ ਸਾਥੀਆਂ ਅਤੇ ਖਮਾਣੋਂ ਦੀਆਂ ਹੋਰਨਾਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਮੁਬਾਰਕਬਾਦ ਦਿੱਤੀ
Ad Position 22
No active advertisement
ਪਿਛਲੀ ਖ਼ਬਰ ਭਾਵਿਪ ਵਲੋਂ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ ਪਹਿਲੀ ਨੂੰ -ਗਰਗ ਅਗਲੀ ਖ਼ਬਰ ਜੀ. ਪੀ. ਸੀ. ਵਿਖੇ 16ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ
Ad Position 24