21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਜਟਾਣਾ ਨੀਵਾਂ ਵਿਖੇ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਕੈਂਪ ਅੱਜ

Ad Position 21
No active advertisement
ਅਜੀਤ ਡੈਸਕ 28-01-2026
ਖਮਾਣੋਂ, 27 ਜਨਵਰੀ (ਜੋਗਿੰਦਰ ਪਾਲ)-ਡਾਇਰੈਕਟਰ ਆਯੁਰਵੈਦਾਂ ਪੰਜਾਬ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਸਥਾਨ ਬਾਬਾ ਹਰੀ ਸਿੰਘ ਜਟਾਣਾ ਨੀਵਾਂ (ਖਮਾਣੋਂ) ਵਿਖੇ 28 ਜਨਵਰੀ ਨੂੰ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਕੈਂਪ ਲਗਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਕੈਂਪ ਡਾ. ਮੰਜੂ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਦੀ ਅਗਵਾਈ ਹੇਠ ਲਗਾਇਆ ਜਾਵੇਗਾ, ਜਿਸ ਵਿਚ ਮਰੀਜ਼ਾਂ ਨੂੰ ਵਿਭਾਗ ਵਲੋਂ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ | ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਵੀ ਕੀਤੀ |
Ad Position 22
No active advertisement
ਪਿਛਲੀ ਖ਼ਬਰ ਆਪਸੀ ਮਦਭੇਦ ਭੁਲਾ ਕੇ ਪਾਰਟੀ ਲਈ ਜਿੱਤ ਦਿਵਾਉਣੀ ਜ਼ਰੂਰੀ-ਨਾਭਾ ਅਗਲੀ ਖ਼ਬਰ ਅਕਾਲ ਅਕੈਡਮੀ ਖਮਾਣੋਂ ਦੀ ਰਾਸ਼ਟਰੀ ਪੱਧਰ 'ਤੇ ਤਗਮਾ ਜੇਤੂ ਖਿਡਾਰਨ ਦਾ ਸਨਮਾਨ
Ad Position 24