20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਪੰਜਾਬੀ ਯੂਨੀਵਰਸਿਟੀ ਅੰਦਰੋਂ ਮੋਟਰਸਾਈਕਲ ਚੋਰੀ

Ad Position 21
No active advertisement
ਅਜੀਤ ਡੈਸਕ 31-01-2026
ਪਟਿਆਲਾ, 30 ਜਨਵਰੀ (ਮਨਦੀਪ ਸਿੰਘ ਖਰੌੜ)-ਪੰਜਾਬੀ ਯੂਨੀਵਰਸਿਟੀ ਦੇ ਸ਼ਹੀਦ ਭਗਤ ਸਿੰਘ ਹੋਸਟਲ ਦੇ ਬਾਹਰ ਖੜ੍ਹਾ ਮੋਟਰਸਾਈਕਲ ਕੋਈ ਚੋਰੀ ਕਰਕੇ ਲੈ ਗਿਆ ਹੈ | ਇਸ ਸੰਬੰਧੀ ਦੀਪਕ ਕੁਮਾਰ ਵਾਸੀ ਹਰਿਆਣਾ ਨੇ ਥਾਣਾ ਅਰਬਨ ਅਸਟੇਟ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ 2 ਜਨਵਰੀ ਦੀ ਰਾਤ ਨੂੰ ਉਸ ਨੇ ਸਪਲੈਂਡਰ ਮੋਟਰਸਾਈਕਲ ਹੋਸਟਲ ਦੇ ਬਾਹਰ ਖੜ੍ਹਾ ਕੀਤਾ ਸੀ | ਜਦੋਂ ਉਸ ਨੇ ਅਗਲੇ ਦਿਨ ਦੇਖਿਆ ਤਾਂ ਉੱਥੋਂ ਮੋਟਰਸਾਈਕਲ ਗ਼ਾਇਬ ਸੀ | ਇਸ ਮਾਮਲੇ ਵਿਚ ਪੁਲਿਸ ਨੇ ਮੁਲਜ਼ਮ ਵਿਸ਼ਾਲ ਅਤੇ ਅਜੈ ਖਿਲਾਫ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਕਵੀ ਸੰਮੇਲਨ ਕੱਲ੍ਹ ਅਗਲੀ ਖ਼ਬਰ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਮਲੋਹ ਵਿਖੇ ਅੱਜ ਸਜਾਇਆ ਜਾਵੇਗਾ ਨਗਰ ਕੀਰਤਨ
Ad Position 24