12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਕੁੱਟਮਾਰ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਦੋਸ਼ ਹੇਠ ਮਾਮਲਾ ਦਰਜ

Ad Position 21
repet_subhas-goyals [Copy P29]
ਅਜੀਤ ਡੈਸਕ 01-02-2026
ਸਨੌਰ, 31 ਜਨਵਰੀ (ਮੋਹਣ ਸਿੰਘ ਭੱਟੀ)-ਥਾਣਾ ਸਨੌਰ ਦੀ ਪੁਲਿਸ ਨੇ ਪਿੰਡ ਬੁੱਢਣਪੁਰ ਵਿਖੇ ਇਕ ਮਹਿਲਾ ਨੂੰ ਘੇਰ ਕੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਵਿਚ ਕਈ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਪਾਸ ਦਰਜ ਕਰਵਾਏ ਬਿਆਨਾਂ 'ਚ ਮੁਦੈਲਾ ਸਰਮੀਤ ਕੌਰ ਪਤਨੀ ਬਹਾਦਰ ਸਿੰਘ, ਵਾਸੀ ਪਿੰਡ ਬੁੱਢਣਪੁਰ ਨੇ ਦੱਸਿਆ ਕਿ 9 ਜਨਵਰੀ ਨੂੰ ਸਵੇਰੇ ਜਦੋਂ ਉਹ ਪਿੰਡ ਦੇ ਗੁਰਦੁਆਰਾ ਸਾਹਿਬ ਪਾਸ ਮੌਜੂਦ ਸੀ, ਤਾਂ ਦੋਸ਼ੀਆਨ ਨੇ ਉਸ ਨੂੰ ਘੇਰ ਲਿਆ | ਇਸ ਦੌਰਾਨ ਦੋਸ਼ੀਆਨ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜੇ ਮੌਕੇ ਧਾਰਮਿਕ ਸਮਾਗਮ ਅਗਲੀ ਖ਼ਬਰ ਅਜੋਕੀ ਪੀੜ੍ਹੀ ਨੂੰ ਭਗਤ ਰਵਿਦਾਸ ਜੀ ਵਲੋਂ ਦਰਸਾਏ ਰਸਤੇ 'ਤੇ ਚੱਲ ਕੇ ਅਪਣਾ ਜੀਵਨ ਸਫ਼ਲ ਕਰਨਾ ਚਾਹੀਦਾ ਹੈ-ਲਖਵੀਰ ਸਿੰਘ...
Ad Position 24