ਖਮਾਣੋਂ, 1 ਫਰਵਰੀ (ਮਨਮੋਹਣ ਸਿੰਘ ਕਲੇਰ)-ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਵਿਚਾਰਧਾਰਾ ਨੂੰ ਸਮੁੱਚੀ ਮਨੁੱਖਤਾ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਦੀ ਲੋੜ ਹੈ | ਇਹ ਸ਼ਬਦ ਦਰਬਾਰਾ ਸਿੰਘ ਗੁਰੂ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਬਸੀ ਪਠਾਣਾਂ ਨੇ ਬਸੀ ਪਠਾਣਾਂ ਨੇ ਖਮਾਣੋਂ ਸ਼ਹਿਰ, ਨੰਦਪੁਰ, ਕਲੌੜ, ਪਨੈਚਾਂ, ਭੜੀ, ਕੋਟਲਾ ਅਜਨੇਰ, ਭੁੱਟਾ, ਬਿਲਾਸਪੁਰ, ਅਮਰਾਲਾ ਅਤੇ ਰੱਤੋਂ ਪਿੰਡਾਂ ਦੇ ਵਿਚ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ ਦਿਹਾੜੇ ਮੌਕੇ ਕਰਵਾਏ ਗਏ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਉਪਰੰਤ ਕਹੇ | ਇਸ ਦੌਰਾਨ ਜਿਥੇ ਸਰਧਾਲੂਆਂ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਥੇ ਥਾਂ-ਥਾਂ ਤੇ ਚਾਹ ਪਕੌੜੇ, ਮਿਠਾਈਆਂ ਆਦਿ ਦੇ ਲੰਗਰ ਲਗਾਏ ਗਏ | ਇਨ੍ਹਾਂ ਧਾਰਮਿਕ ਸਮਾਗਮਾਂ ਵਿਚ ਸੀਨੀਅਰ ਅਕਾਲੀ ਆਗੂ ਜਥੇਦਾਰ ਪ੍ਰਦੀਪ ਸਿੰਘ ਕਲੌੜ, ਬਲਦੇਵ ਸਿੰਘ ਸਰਕਲ ਪ੍ਰਧਾਨ, ਕੁਲਵਿੰਦਰ ਸਿੰਘ ਬਿਲਾਸਪੁਰ ਸਰਕਲ ਪ੍ਰਧਾਨ, ਬਲਵਿੰਦਰ ਸਿੰਘ ਖਮਾਣੋਂ, ਮੇਜਰ ਸਿੰਘ ਤੇ ਅਵਤਾਰ ਸਿੰਘ ਪਨੈਚਾਂ, ਹਰਚੰਦ ਸਿੰਘ ਤੇ ਬਲਵਿੰਦਰ ਸਿੰਘ ਬਿੰਦੀ ਸਰਕਲ ਪ੍ਰਧਾਨ ਅਤੇ ਹੋਰ ਸੀਨੀਅਰ ਲੀਡਰਸ਼ਿਪ ਗੁਰੂ ਦੇ ਨਾਲ ਰਹੀ | ਸਮਾਗਮਾਂ ਵਿਚ ਭਿੰਦਰ ਸਿੰਘ, ਨਿਰਮਲ ਸਿੰਘ, ਕੁਲਵੰਤ ਸਿੰਘ, ਜਗਰਾਜ ਸਿੰਘ, ਗੁਰਜੀਤ ਸਿੰਘ, ਜਥੇਦਾਰ ਬਾਬਾ ਸੁਜਾਨ ਸਿੰਘ ਤੇ ਉਜਾਗਰ ਸਿੰਘ ਨੰਦਪੁਰ, ਸਮਨਜੀਤ ਸਿੰਘ ਪ੍ਰਧਾਨ, ਪਤਵੰਤ ਸਿੰਘ, ਸੁਖਦੀਪ ਸਿੰਘ, ਖੁਸ਼ਪ੍ਰੀਤ ਸਿੰਘ ਤੇ ਕਰਮਜੀਤ ਸਿੰਘ ਕਲੌੜ, ਰਜਿੰਦਰ ਸਿੰਘ ਪ੍ਰਧਾਨ, ਰਣਜੀਤ ਸਿੰਘ, ਸਤਨਾਮ ਸਿੰਘ, ਗਿਆਨੀ ਸੱਜਣ ਸਿੰਘ, ਰੁਲਦਾ ਸਿੰਘ, ਜਰਨੈਲ ਸਿੰਘ, ਜਸਵੀਰ ਸਿੰਘ, ਸ਼ਮਸ਼ੇਰ ਸਿੰਘ ਤੇ ਬੰਤ ਸਿੰਘ ਪਨੈਚਾਂ, ਸੁਰਿੰਦਰ ਸਿੰਘ ਪ੍ਰਧਾਨ, ਬਲਜਿੰਦਰ ਸਿੰਘ, ਬਾਬੂ ਸਿੰਘ, ਸ਼ਵਿੰਦਰ ਸਿੰਘ, ਸੁਖਵਿੰਦਰ ਸਿੰਘ ਸੁੱਖਾ ਸਾਬਕਾ ਸਰਪੰਚ, ਜਸਵੀਰ ਸਿੰਘ ਜੱਸਾ, ਸੁਖਵਿੰਦਰ ਸਿੰਘ ਕਾਲਾ, ਭੁਪਿੰਦਰ ਸਿੰਘ, ਦਵਿੰਦਰ ਸਿੰਘ, ਗੁਰਿੰਦਰ ਸਿੰਘ, ਬਲਜਿੰਦਰ ਕੌਰ, ਬਾਰਾ ਸਿੰਘ ਤੇ ਭਜਨ ਸਿੰਘ ਭੜੀ, ਦਵਿੰਦਰ ਸਿੰਘ, ਪਰਮਜੀਤ ਸਿੰਘ ਪ੍ਰਧਾਨ, ਗੁਰਦੀਪ ਸਿੰਘ ਸਰਪੰਚ, ਮੱਘਰ ਸਿੰਘ, ਜਸਪ੍ਰੀਤ ਸਿੰਘ ਤੇ ਬਲਵਿੰਦਰ ਸਿੰਘ ਕੋਟਲਾ ਅਜਨੇਰ, ਜਰਨੈਲ ਸਿੰਘ ਪ੍ਰਧਾਨ, ਦੀਦਾਰ ਸਿੰਘ, ਸਦਾਗਰ ਸਿੰਘ, ਸਤਨਾਮ ਸਿੰਘ, ਪਿ੍ਤਪਾਲ ਸਿੰਘ, ਹਰਵਿੰਦਰ ਸਿੰਘ, ਲਾਡੀ ਸਿੰਘ, ਜਸਵੀਰ ਸਿੰਘ, ਜਗਜੀਤ ਸਿੰਘ, ਸੋਨੀ ਸਿੰਘ ਤੇ ਬਲਦੇਵ ਸਿੰਘ ਭੁੱਟਾ, ਗੁਰਮੀਤ ਸਿੰਘ ਪ੍ਰਧਾਨ, ਹਰਜਿੰਦਰ ਸਿੰਘ ਸਰਪੰਚ, ਜਗੀਰ ਸਿੰਘ, ਨੈਬ ਸਿੰਘ, ਰਣਜੀਤ ਸਿੰਘ, ਜਸਵੀਰ ਸਿੰਘ ਤੇ ਮਹਿੰਦਰ ਸਿੰਘ ਬਿਲਾਸਪੁਰ, ਨੈਬ ਸਿੰਘ, ਗੁਰਮੁਖ ਸਿੰਘ, ਪਰਮਜੀਤ ਸਿੰਘ, ਬੀਬੀ ਸਵਰਨ ਕੌਰ, ਬੀਬੀ ਪ੍ਰੀਤਮ ਕੌਰ ਤੇ ਬੀਬੀ ਕੁਲਵੰਤ ਕੌਰ ਖਮਾਣੋਂ, ਪਰਮਜੀਤ ਸਿੰਘ, ਮਨਜੀਤ ਸਿੰਘ ਪ੍ਰਧਾਨ, ਬਾਬਾ ਸੰਤ ਸਿੰਘ, ਗੁਰਵਿੰਦਰ ਸਿੰਘ ਸਰਪੰਚ, ਬਾਬਾ ਅਮਰ ਸਿੰਘ, ਨਵਜੋਤ ਸਿੰਘ ਤੇ ਕੁਲਵਿੰਦਰ ਸਿੰਘ ਅਮਰਾਲਾ, ਕਰਨੈਲ ਸਿੰਘ ਪ੍ਰਧਾਨ, ਗੁਰਪ੍ਰੀਤ ਸਿੰਘ, ਹਰਿੰਦਰ ਸਿੰਘ ਕੁੱਕੀ, ਸਵਰਨ ਸਿੰਘ, ਸਤਨਾਮ ਸਿੰਘ ਸਾਬਕਾ ਸਰਪੰਚ, ਰਘਵੀਰ ਸਿੰਘ ਸਰਪੰਚ, ਡਾ. ਬਲਵਿੰਦਰ ਸਿੰਘ, ਮਨਜੀਤ ਕੌਰ, ਬਲਵੀਰ ਸਿੰਘ ਤੇ ਚਰਨਜੀਤ ਸਿੰਘ ਲਾਡੀ ਰੱਤੋਂ ਅਤੇ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ |