ਭਾਕਿਯੂ ਰਾਜੇਵਾਲ ਬਲਾਕ ਖਮਾਣੋਂ ਦੀ ਮੀਟਿੰਗ ਹੋਈ
ਅਜੀਤ ਡੈਸਕ
05-02-2026
ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਗ਼ਲਤ ਨੀਤੀਆਂ ਕਾਰਨ ਅੱਜ ਕਿਸਾਨੀ ਲਾਹੇਵੰਦ ਧੰਦਾ ਨਹੀਂ ਰਿਹਾ ਅਤੇ ਦੇਸ਼ ਦੀ ਕਿਸਾਨੀ ਵੱਡੇ ਆਰਥਿਕ ਸੰਕਟ ਨਾਲ ਜੂਝ ਰਹੀ ਹੈ | ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਨੂੰ ਪੂਰਾ ਨਹੀਂ ਕਰ ਰਹੀ ਜਿਸ ਕਾਰਨ ਦੇਸ਼ ਭਰ ਦੇ ਕਿਸਾਨਾਂ ਵਿਚ ਕੇਂਦਰ ਸਰਕਾਰ ਖ਼ਿਲਾਫ਼ ਵੱਡੇ ਰੋਹ ਦੀ ਲਹਿਰ ਹੈ | ਇਸ ਮੌਕੇ ਭਾਕਿਯੂ ਰਾਜੇਵਾਲ ਬਲਾਕ ਖਮਾਣੋਂ ਦੇ ਹੋਰ ਅਹੁਦੇਦਾਰ, ਮੈਂਬਰ ਅਤੇ ਵੱਖ-ਵੱਖ ਪਿੰਡਾਂ ਦੇ ਕਿਸਾਨ ਹਾਜ਼ਰ ਸਨ |