ਭਾਕਿਯੂ ਏਕਤਾ (ਸਿੱਧੂਪੁਰ) ਦੀ ਮੀਟਿੰਗ 6 ਨੂੰ
ਅਜੀਤ ਡੈਸਕ
05-02-2026
ਇਸ ਮੀਟਿੰਗ ਵਿਚ ਕਿਸਾਨੀ ਮੁਸ਼ਕਿਲਾਂ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਜਾਵੇਗੀ | ਆਗੂ ਨੇ ਕਿਸਾਨਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਗੁਰਦੁਆਰਾ ਸਾਹਿਬ ਖਮਾਣੋਂ ਵਿਖੇ ਰੱਖੀ ਮੀਟਿੰਗ ਵਿਚ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ |