17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਜਥੇਦਾਰ ਕੋਟ ਬਣੇ ਅਕਾਲੀ ਦਲ (ਪੁਨਰ ਸੁਰਜੀਤ) ਦੇ ਬਲਾਕ ਦਿਹਾਤੀ ਪ੍ਰਧਾਨ

Ad Position 21
No active advertisement
ਅਜੀਤ ਡੈਸਕ 05-02-2026
ਨਾਭਾ, 4 ਫਰਵਰੀ (ਜਗਨਾਰ ਸਿੰਘ ਦੁਲੱਦੀ)-ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਪਾਰਟੀ ਦੀ ਮਜ਼ਬੂਤੀ ਲਈ ਮਿਹਨਤ ਕਰਨ ਵਾਲੇ ਵਿਅਕਤੀਆਂ ਨੂੰ ਅਹੁਦੇਦਾਰੀਆਂ ਨਾਲ ਨਿਵਾਜਿਆ ਜਾ ਰਿਹਾ ਹੈ | ਜਿਸ ਤਹਿਤ ਪਾਰਟੀ ਦੇ ਕੌਮੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਜਥੇਦਾਰ ਗੁਰਮੀਤ ਸਿੰਘ ਕੋਟ ਨੂੰ ਨਾਭਾ ਦਿਹਾਤੀ ਹਲਕੇ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਅਨਿਲ ਗੁਪਤਾ ਨੂੰ ਸ਼ਹਿਰੀ ਬਲਾਕ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ | ਦੋਵੇਂ ਨਵ-ਨਿਯੁਕਤ ਬਲਾਕ ਪ੍ਰਧਾਨਾਂ ਜਥੇਦਾਰ ਕੋਟ ਅਤੇ ਗੁਪਤਾ ਵਲੋਂ ਗੱਲਬਾਤ ਕਰਦਿਆਂ ਕਿਹਾ ਗਿਆ ਕਿ ਉਹ ਪਾਰਟੀ ਹਾਈ ਕਮਾਨ ਦਾ ਇਹ ਜ਼ਿੰਮੇਵਾਰੀ ਦੇਣ ਲਈ ਦਿਲੋਂ ਧੰਨਵਾਦ ਕਰਦੇ ਹਨ ਅਤੇ ਪਾਰਟੀ ਦੀਆਂ ਪੰਜਾਬ ਪੱਖੀ ਅਤੇ ਲੋਕਪੱਖੀ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ | ਹਲਕੇ ਦੇ ਦੋਵੇਂ ਨਵ-ਨਿਯੁਕਤ ਪ੍ਰਧਾਨਾਂ ਨੂੰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦੀ ਧੱਕੇਸ਼ਾਹੀ ਅਕਾਲੀ ਦਲ ਬਰਦਾਸ਼ਤ ਨਹੀਂ ਕਰੇਗਾ- ਜਥੇਦਾਰ ਰਣੀਕੇ, ਲਾਲਕਾ ਅਗਲੀ ਖ਼ਬਰ ਬੈਂਕ ਮੈਨੇਜਰ ਨੇ ਲੱਖ ਰੁਪਏ ਦਾ ਸਾਮਾਨ ਵਾਪਸ ਕਰ ਇਮਾਨਦਾਰੀ ਦੀ ਪੇਸ਼ ਕੀਤੀ ਮਿਸਾਲ
Ad Position 24