05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਸਰਹਿੰਦ ਜੀ.ਟੀ. ਰੋਡ 'ਤੇ ਧੁੰਦ ਕਾਰਨ ਵਾਪਰੇ ਹਾਦਸੇ 'ਚ ਕਈ ਵਾਹਨ ਨੁਕਸਾਨੇ

Ad Position 21
repet_subhas-goyals [Copy P29]
ਅਜੀਤ ਡੈਸਕ 22-02-2026
ਫ਼ਤਹਿਗੜ੍ਹ ਸਾਹਿਬ, 21 ਫਰਵਰੀ (ਮਨਪ੍ਰੀਤ ਸਿੰਘ)-ਸਰਹਿੰਦ ਜੀ.ਟੀ ਰੋਡ ਤਰਖਾਣ ਮਾਜਰਾ ਟੀ-ਪੁਆਇੰਟ ਦੇ ਨਜ਼ਦੀਕ ਸਵੇਰੇ ਸੰਘਣੀ ਧੁੰਦ ਕਾਰਨ ਵਾਪਰੇ ਹਾਦਸੇ 'ਚ ਤਿੰਨ ਅਰਟਿਗਾ ਕਾਰਾਂ, ਇਕ ਸਕਾਰਪੀਓ ਤੇ ਦੋ ਟਰੱਕਾਂ ਦੇ ਆਪਸ 'ਚ ਟਕਰਾਉਣ ਕਾਰਨ ਕੁਝ ਵਿਅਕਤੀਆਂ ਦੇ ਮਾਮੂਲੀ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਹੈ | ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਜਸਮੇਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਹਾਦਸਾ ਸਵੇਰੇ ਪਈ ਸੰਘਣੀ ਧੁੰਦ ਕਾਰਨ ਵਾਪਰਿਆ | ਜਿਸ 'ਚ ਰਾਜਪੁਰਾ ਸਾਈਡ ਤੋਂ ਲੁਧਿਆਣਾ ਜਾਣ ਵਾਲੀਆ ਗੱਡੀਆਂ ਸਰਹਿੰਦ ਥਾਣੇ ਤੋਂ ਥੋੜ੍ਹੀ ਅੱਗੇ ਆਪਸ 'ਚ ਟਕਰਾ ਗਈਆਂ ਤੇ ਜਿਸ ਕਾਰਨ ਕੁਝ ਕਾਰਾਂ 'ਚ ਸਵਾਰ ਵਿਅਕਤੀਆਂ ਦੇ ਮਾਮੂਲੀ ਸੱਟਾਂ ਵੀ ਲੱਗੀਆਂ, ਜਿਨ੍ਹਾਂ ਨੂੰ ਮੌਕੇ 'ਤੇ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਇਲਾਜ ਲਈ ਪਹੰੁਚਾਇਆ ਗਿਆ | ਸਹਾਇਕ ਥਾਣੇਦਾਰ ਨੇ ਦੱਸਿਆ ਕਿ ਉਨ੍ਹਾਂ ਦੁਆਰਾ ਉਕਤ ਮਾਮਲੇ ਦੀ
Ad Position 22
No active advertisement
ਪਿਛਲੀ ਖ਼ਬਰ ਯੂ-ਟਿਊਬਰ ਦੀ ਕੁੱਟਮਾਰ ਦੀ ਏ.ਕੇ.ਐੱਫ ਇੰਟਰਨੈਸ਼ਨਲ ਐਸੋਸੀਏਸ਼ਨ ਨੇ ਲਈ ਜ਼ਿੰਮੇਵਾਰੀ ਅਗਲੀ ਖ਼ਬਰ ਸਰਹਿੰਦ ਜੀ.ਟੀ ਰੋਡ 'ਤੇ ਵਾਪਰੇ ਹਾਦਸੇ 'ਚ ਇਕ ਵਿਅਕਤੀ ਦੀ ਮੌਤ, 2 ਬੱਚੇ ਗੰਭੀਰ ਜ਼ਖ਼ਮੀ
Ad Position 24