05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਡੀ.ਈ.ਓ.ਐਲੀਮੈਂਟਰੀ ਵਲੋਂ ਸਿੰਬੜੋ ਸਕੂਲ ਦਾ ਬਾਲ ਮੈਗਜ਼ੀਨ ਰਿਲੀਜ਼

Ad Position 21
repet_subhas-goyals [Copy P29]
ਅਜੀਤ ਡੈਸਕ 22-02-2026
ਭਾਦਸੋਂ, 21 ਫਰਵਰੀ (ਪ੍ਰਦੀਪ ਦੰਦਰਾਲਾ)-ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਸਿੰਬੜੋ ਦਾ ਹੱਥ ਲਿਖਤ ਬਾਲ ਮੈਗਜ਼ੀਨ 'ਪਹਿਲੀ ਪੁਲਾਂਘ' ਅੰਕ-11 ਸੈਸ਼ਨ 2026 ਡੀ.ਈ.ਓ. ਐਲੀਮੈਂਟਰੀ ਪਟਿਆਲਾ ਸ਼ਾਲੂ ਮਹਿਰਾ, ਬੀ.ਪੀ.ਈ.ਓ. ਜਗਜੀਤ ਸਿੰਘ ਨੌਹਰਾ, ਸਕੂਲ ਮੁਖੀ ਗੀਤਾ ਕੌਰ ਵਲੋਂ ਰਿਲੀਜ਼ ਕੀਤਾ ਗਿਆ | ਇਸ ਮੌਕੇ ਸ਼ਾਲੂ ਮਹਿਰਾ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਗੱਲਬਾਤ ਦੌਰਾਨ ਕਿਹਾ ਕਿ ਇਹ ਛੋਟੇ-ਛੋਟੇ ਬੱਚਿਆਂ ਵਲੋਂ ਕੀਤਾ ਗਿਆ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ | ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜ਼ਿੰਦਗੀ 'ਚ ਅੱਗੇ ਵਧਣ ਲਈ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਬਹੁਤ ਜ਼ਰੂਰੀ ਹਨ |
Ad Position 22
No active advertisement
ਪਿਛਲੀ ਖ਼ਬਰ ਜੈਤੋ ਦੇ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਅਕਾਲਗੜ੍ਹ ਸਾਹਿਬ ਵਿਖੇ ਸਲਾਨਾ ਸਮਾਗਮ ਅੱਜ ਅਗਲੀ ਖ਼ਬਰ ਪਿੰਡ ਚੱਬਾ ਵਿਖੇ ਸ਼ਹੀਦ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਮਾਗਮ 28 ਨੂੰ ਮਨਾਇਆ ਜਾਵੇਗਾ-ਭਾਈ ਦਿਲ...
Ad Position 24