ਦਿੱਲੀ 'ਚ ਹੋਏ ਰਾਸ਼ਟਰੀ ਕਰਾਟੇ ਮੁਕਾਬਲੇ ਵਿਚ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਰਾਸ਼ਟਰੀ ਪੱਧਰ ਦੀ ਪ੍ਰਤੀਯੋਗਤਾ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਪਿ੍ੰਸੀਪਲ ਡਾ. ਨੀਰੂ ਅਰੋੜਾ | ਅਜੀਤ ਤਸਵੀਰ
<br/>
22-02-2026
ਇਸ ਕਾਮਯਾਬੀ ਦੇ ਪਿੱਛੇ ਕੋਚ ਕੋਮਲ ਦੀ ਅਣਥੱਕ ਮਿਹਨਤ ਅਤੇ ਯੋਗ ਮਾਰਗਦਰਸ਼ਨ ਰਹੇ | ਉਨ੍ਹਾਂ ਦੀ ਸਹੀ ਟ੍ਰੇਨਿੰਗ ਅਤੇ ਪੇ੍ਰਰਨਾ ਨੇ ਵਿਦਿਆਰਥੀਆਂ ਨੂੰ ਰਾਸ਼ਟਰੀ ਪੱਧਰ 'ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਤਿਆਰ ਕੀਤਾ | ਸਕੂਲ ਪਿ੍ੰਸੀਪਲ ਡਾ. ਨੀਰੂ ਅਰੋੜਾ ਅਤੇ ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਵੱਡੀਆਂ ਕਾਮਯਾਬੀਆਂ ਦੀ ਕਾਮਨਾ ਕੀਤੀ |