12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 86 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ

Ad Position 21
No active advertisement
ਅਜੀਤ ਡੈਸਕ 25-02-2026
ਫ਼ਤਹਿਗੜ੍ਹ ਸਾਹਿਬ, 24 ਫਰਵਰੀ (ਰਾਜਿੰਦਰ ਸਿੰਘ)-ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਫੱਗਣ ਮਹੀਨੇ ਦੀ ਦੇਸੀ 13 ਤਰੀਕ ਨੂੰ ਅੰਮਿ੍ਤ ਸੰਚਾਰ ਕਰਵਾਇਆ ਗਿਆ | ਜਿਸ ਵਿਚ 86 ਪ੍ਰਾਣੀ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣੇ | ਜਿਨ੍ਹਾਂ ਵਿਚ ਬੀਬੀਆਂ, ਭਾਈ ਤੇ ਨੌਜਵਾਨ ਬੱਚੇ ਸ਼ਾਮਿਲ ਸਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੀਪ ਸਿੰਘ ਕੰਗ ਮੈਨੇਜਰ ਤੇ ਬਲਵਿੰਦਰ ਸਿੰਘ ਭਮਾਰਸੀ ਐਡੀਸ਼ਨਲ ਮੈਨੇਜਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੇ ਦੱਸਿਆ ਕਿ ਹਰ ਦੇਸੀ ਮਹੀਨੇ ਦੀ 13 ਤਰੀਕ ਨੂੰ ਗੁਰਦੁਆਰਾ ਸਾਹਿਬ ਵਿਖੇ ਅੰਮਿ੍ਤ ਸੰਚਾਰ ਸ਼ੋ੍ਰਮਣੀ ਕਮੇਟੀ ਦੇ ਆਦੇਸ਼ਾਂ ਅਨੁਸਾਰ ਕਰਵਾਇਆ ਜਾਂਦਾ ਹੈ |
Ad Position 22
No active advertisement
ਪਿਛਲੀ ਖ਼ਬਰ ਆਈ.ਡੀ.ਬੀ.ਆਈ. ਬੈਂਕ ਨੇ ਜ਼ਿਲ੍ਹਾ ਹਸਪਤਾਲ ਨੂੰ ਆਰ.ਓ ਤੇ ਵਾਟਰ ਕੂਲਰ ਕੀਤਾ ਭੇਟ ਅਗਲੀ ਖ਼ਬਰ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ
Ad Position 24