ਵਿਦੇਸ਼ ਜਾਣ ਦਾ ਝਾਂਸਾ ਦੇ ਕੇ 3 ਲੱਖ ਤੋਂ ਵੱਧ ਠੱਗੇ
ਅਜੀਤ ਡੈਸਕ
26-02-2026
ਉਕਤ ਸ਼ਿਕਾਇਤ ਸੁਮਨਦੀਪ ਕੌਰ ਵਾਸੀਅਨ ਜ਼ਿਲ੍ਹਾ ਬਰਨਾਲਾ ਨੇ ਪੁਲਿਸ ਕੋਲ ਦਰਜ ਕਰਵਾਈ ਕਿ ਉਕਤ ਮੁਲਜ਼ਮਾਂ ਨੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 12 ਲੱਖ ਤੋਂ ਵਧ ਪੈਸੇ ਲਏ ਅਤੇ ਬਾਅਦ 'ਚ ਮੁਲਜ਼ਮਾਂ ਨੇ ਉਸ ਨੂੰ ਵਿਦੇਸ਼ ਨਹੀਂ ਭੇਜਿਆ ਅਤੇ ਉਸ ਦੇ 9 ਲੱਖ ਰੁਪਏ ਵਾਪਸ ਕਰ ਦਿੱਤੇ ਅਤੇ ਬਾਕੀ ਬਚਦੀ 3 ਲੱਖ ਤੋਂ ਵਧ ਦੀ ਰਕਮ ਵਾਪਸ ਨਹੀਂ ਕੀਤੀ | ਇਸ ਮਾਮਲੇ ਦੀ ਪੜਤਾਲ ਕਰਨ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |