18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਅਗਰਵਾਲ ਸਭਾ ਨੇ ਨਵੇਂ ਸਹਾਇਕ ਕਮਿਸ਼ਨਰ ਪ੍ਰਵੀਨ ਸਿੰਗਲਾ ਦਾ ਕੀਤਾ ਸਨਮਾਨ

Ad Position 21
No active advertisement
ਅਜੀਤ ਡੈਸਕ 26-02-2026
ਫ਼ਤਹਿਗੜ੍ਹ ਸਾਹਿਬ, 25 ਫਰਵਰੀ (ਮਨਪ੍ਰੀਤ ਸਿੰਘ)-ਅਗਰਵਾਲ ਸਭਾ ਪੰਜਾਬ ਵਲੋਂ ਫ਼ਤਹਿਗੜ੍ਹ ਸਾਹਿਬ ਦੇ ਸਹਾਇਕ ਕਮਿਸ਼ਨਰ ਜਰਨਲ ਪ੍ਰਵੀਨ ਸਿੰਗਲਾ ਦਾ ਅਹੁਦਾ ਸੰਭਾਲਣ 'ਤੇ ਵਿਸ਼ੇਸ਼ ਤੌਰ 'ਤੇ ਬੁੱਕੇ ਦੇ ਕੇ ਸਨਮਾਨ ਕੀਤਾ ਗਿਆ | ਜਾਣਕਾਰੀ ਦਿੰਦਿਆਂ ਅਗਰਵਾਲ ਸਭਾ ਦੇ ਜ਼ਿਲ੍ਹਾ ਪ੍ਰਧਾਨ ਰਾਕੇਸ਼ ਗੁਪਤਾ ਨੇ ਦੱਸਿਆ ਕਿ ਅਗਰਵਾਲ ਸਭਾ ਵਲੋਂ ਆਪਣੇ ਭਾਈਚਾਰੇ ਦੇ ਅਫ਼ਸਰ ਦੁਆਰਾ ਸ਼ਹੀਦਾਂ ਦੀ ਧਰਤੀ 'ਤੇ ਅਹੁਦਾ ਸੰਭਾਲਣ ਮੌਕੇ ਸਨਮਾਨ ਕੀਤਾ ਗਿਆ | ਇਸ ਮੌਕੇ ਸਹਾਇਕ ਕਮਿਸ਼ਨਰ ਸਿੰਗਲਾ ਨੇ ਕਿਹਾ ਕਿ ਉਹ ਭਾਗਾਂ ਵਾਲੇ ਹਨ, ਜਿਨ੍ਹਾਂ ਨੂੰ ਇਸ ਮਹਾਨ ਧਰਤੀ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਤੇ ਉਹ ਆਪਣਾ ਕੰਮ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਕਰਨਗੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਅਸ਼ਵਨੀ ਗਰਗ ਸੀ.ਏ, ਅਨੂਪ ਸਿੰਗਲਾ, ਹਰਸ਼ ਗਰਗ, ਵਿਨੈ ਗੁਪਤਾ, ਗੋਪਾਲ ਕ੍ਰਿਸ਼ਨ ਤੇ ਸ਼ਸੀ ਕੁਮਾਰ ਆਦਿ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੰਡੀ ਗੋਬਿੰਦਗੜ੍ਹ 'ਚ ਸੰਤ ਨਿਰੰਕਾਰੀ ਮਿਸ਼ਨ ਵਲੋਂ 'ਪ੍ਰੋਜੈਕਟ ਅੰਮਿ੍ਤ' ਤਹਿਤ ਸਫ਼ਾਈ ਮੁਹਿੰਮ ਅਗਲੀ ਖ਼ਬਰ 40 ਰੋਜ਼ਾ ਪਵਿੱਤਰ ਚਰਨਛੋਹ ਗੁਰਮਤਿ ਸਮਾਗਮ ਦੇ ਦੂਜੇ ਦਿਨ ਪ੍ਰੋ. ਜਗਜੀਤ ਸਿੰਘ ਨੇ ਲਵਾਈ ਹਾਜ਼ਰੀ
Ad Position 24