18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਮੰਡੀ ਗੋਬਿੰਦਗੜ੍ਹ 'ਚ ਸੰਤ ਨਿਰੰਕਾਰੀ ਮਿਸ਼ਨ ਵਲੋਂ 'ਪ੍ਰੋਜੈਕਟ ਅੰਮਿ੍ਤ' ਤਹਿਤ ਸਫ਼ਾਈ ਮੁਹਿੰਮ

Ad Position 21
No active advertisement
ਅਜੀਤ ਡੈਸਕ 26-02-2026
ਮੰਡੀ ਗੋਬਿੰਦਗੜ੍ਹ, 25 ਫਰਵਰੀ (ਰਾਜੇਸ਼ ਸ਼ਰਮਾ)-ਸੰਤ ਨਿਰੰਕਾਰੀ ਮਿਸ਼ਨ ਵਲੋਂ ਚਲਾਏ ਜਾ ਰਹੇ 'ਪ੍ਰੋਜੈਕਟ ਅੰਮਿ੍ਤ' ਦੇ ਤਹਿਤ 'ਸਵੱਛ ਜਲ, ਸਵੱਛ ਮਨ' ਅਭਿਆਨ ਦੇ ਚੌਥੇ ਪੜਾਅ ਅੰਦਰ ਮੰਡੀ ਗੋਬਿੰਦਗੜ੍ਹ ਵਿਖੇ ਵਿਸ਼ਾਲ ਸਫ਼ਾਈ ਮੁਹਿੰਮ ਚਲਾਈ ਗਈ, ਮਾਤਾ ਸੁਦੀਕਸ਼ਾ ਮਹਾਰਾਜ ਅਤੇ ਨਿਰੰਕਾਰੀ ਰਾਜ ਪਿਤਾ ਰਮਿਤ ਦੇ ਆਦੇਸ਼ਾਂ ਅਨੁਸਾਰ ਬਰਾਂਚ ਮੰਡੀ ਗੋਬਿੰਦਗੜ੍ਹ ਦੇ ਸੇਵਾਦਾਰਾਂ ਨੇ ਪ੍ਰਬੰਧਕ ਡਾ. ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਅਮਲੋਹ ਰੋਡ ਸੂਏ ਦੇ ਆਸ-ਪਾਸ ਸਫ਼ਾਈ ਕੀਤੀ, ਇਸ ਮੌਕੇ ਸੇਵਾਦਾਰਾਂ ਵਲੋਂ ਕੂੜਾ-ਕਰਕਟ ਇਕੱਠਾ ਕਰਕੇ ਇਲਾਕੇ ਨੂੰ ਸਾਫ਼ ਕੀਤਾ ਗਿਆ ਅਤੇ ਲੋਕਾਂ ਨੂੰ ਸਾਫ਼-ਸੁਥਰੇ ਵਾਤਾਵਰਨ ਤੇ ਜਲ ਸੰਭਾਲ ਬਾਰੇ ਜਾਗਰੂਕ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਪਿੰਡ ਮੱਠੀ 'ਚ ਬੋਹੜ ਦਾ ਦਰੱਖ਼ਤ ਪੁੱਟਣ ਦਾ ਚੁੱਕਿਆ ਮਸਲਾ ਅਗਲੀ ਖ਼ਬਰ ਅਗਰਵਾਲ ਸਭਾ ਨੇ ਨਵੇਂ ਸਹਾਇਕ ਕਮਿਸ਼ਨਰ ਪ੍ਰਵੀਨ ਸਿੰਗਲਾ ਦਾ ਕੀਤਾ ਸਨਮਾਨ
Ad Position 24