25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਅਮਲੋਹ ਅਨਾਜ ਮੰਡੀ 'ਚ 2 ਤੋਂ 6 ਮਾਰਚ ਤੱਕ ਧਾਰਮਿਕ ਦੀਵਾਨ ਲੱਗਣਗੇ

Ad Position 21
No active advertisement
ਅਜੀਤ ਡੈਸਕ 27-02-2026
ਅਮਲੋਹ, 26 ਫਰਵਰੀ (ਕੇਵਲ ਸਿੰਘ)-ਅਮਲੋਹ ਅਨਾਜ ਮੰਡੀ ਵਿਚ 2 ਤੋਂ 6 ਮਾਰਚ ਤੱਕ ਰੋਜ਼ਾਨਾ ਸ਼ਾਮ 7 ਤੋਂ 10 ਵਜੇ ਤੱਕ ਧਾਰਮਿਕ ਦੀਵਾਨ ਲੱਗਣਗੇ | ਜਾਣਕਾਰੀ ਦਿੰਦਿਆਂ ਪ੍ਰਬੰਧਕ ਡਾ. ਹਰਪਾਲ ਸਿੰਘ ਨੇ ਦੱਸਿਆ ਕਿ ਇਸ ਮੌਕੇ 'ਤੇ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਅਲੌਹਰਾਂ ਵਾਲੇ ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | 6 ਮਾਰਚ ਸਵੇਰੇ 9 ਵਜੇ ਅੰਮਿ੍ਤ ਸੰਚਾਰ ਵੀ ਹੋਵੇਗਾ | ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਗੁਰੂ ਦੇ ਲੰਗਰ ਅਤੁਟ ਵਰਤਾਏ ਜਾਣਗੇ | ਉਨ੍ਹਾਂ ਸੰਗਤਾਂ ਨੂੰ ਸਮੇਂ ਸਿਰ ਦੀਵਾਨਾ ਵਿਚ ਪਹੁੰਚਣ ਦੀ ਅਪੀਲ ਵੀ ਕੀਤੀ |
Ad Position 22
No active advertisement
ਪਿਛਲੀ ਖ਼ਬਰ ਕੌਮਾਂਤਰੀ ਮਾਂ-ਬੋਲੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ ਅਗਲੀ ਖ਼ਬਰ ਸੰਗਤਪੁਰ ਸੋਢੀਆਂ ਸਕੂਲ ਨੂੰ ਮਿਲੇ 2 ਇੰਟਰੈਕਟਿਵ ਪੈਨਲ
Ad Position 24