05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਅਮਲੋਹ ਵਿਚ ਬੱਚਿਆਂ ਨੇ ਮਨਾਇਆ ਹੋਲੀ ਦਾ ਤਿਉਹਾਰ

Ad Position 21
No active advertisement
ਅਜੀਤ ਡੈਸਕ 06-03-2026
ਅਮਲੋਹ, 5 ਮਾਰਚ (ਕੇਵਲ ਸਿੰਘ)-ਅਮਲੋਹ ਵਿਖੇ ਹੋਲੀ ਦਾ ਤਿਉਹਾਰ ਛੋਟੇ ਬੱਚਿਆਂ ਵਲੋਂ ਬੜੇ ਉਤਸ਼ਾਹ ਤੇ ਖ਼ੁਸ਼ੀ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਬੱਚੇ ਇਕੱਠੇ ਹੋ ਕੇ ਰੰਗਾਂ ਨਾਲ ਹੋਲੀ ਖੇਡਦੇ ਨਜ਼ਰ ਆਏ ਅਤੇ ਇਕ ਦੂਸਰੇ ਨੂੰ ਰੰਗ ਲਗਾ ਕੇ ਤਿਉਹਾਰ ਦੀ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਪਿੰਡ ਚੜ੍ਹੀ ਵਾਸੀਆਂ ਦੀਆਂ ਸਮੱਸਿਆਵਾਂ ਸੁਣਨ ਪਹੁੰਚੇ ਅਕਾਲੀ ਦਲ ਦੇ ਸੀਨੀਅਰ ਆਗੂ ਅਗਲੀ ਖ਼ਬਰ ਅਗਨੀਵੀਰ ਆਰਮੀ ਦੀ ਰਜਿਸਟ੍ਰੇਸ਼ਨ ਸ਼ੁਰੂ-ਜ਼ਿਲ੍ਹਾ ਰੁਜ਼ਗਾਰ ਅਫ਼ਸਰ
Ad Position 24