05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਸਰਹਿੰਦ ਦੀ ਮੀਟਿੰਗ ਅੱਜ

Ad Position 21
No active advertisement
ਅਜੀਤ ਡੈਸਕ 06-03-2026
ਫ਼ਤਹਿਗੜ੍ਹ ਸਾਹਿਬ, 5 ਮਾਰਚ (ਬਲਜਿੰਦਰ ਸਿੰਘ)-ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਸਰਹਿੰਦ ਦੀ ਅਹਿਮ ਮੀਟਿੰਗ 6 ਮਾਰਚ ਦਿਨ ਸ਼ੁੱਕਰਵਾਰ ਨੂੰ ਸਵੇਰੇ ਸਾਢੇ 11 ਵਜੇ ਬਨੇਰਾ ਰੈਸਟੋਰੈਂਟ ਸਰਹਿੰਦ ਵਿਖੇ ਰੱਖੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਜਨਰਲ ਸਕੱਤਰ ਨਕੇਸ਼ ਜਿੰਦਲ ਨੇ ਦੱਸਿਆ ਕਿ ਮੀਟਿੰਗ ਵਿਚ ਜ਼ਿਲ੍ਹਾ ਪੁਲਿਸ ਮੁਖੀ ਫ਼ਤਹਿਗੜ੍ਹ ਸਾਹਿਬ ਸ਼ੁਭਮ ਅਗਰਵਾਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ ਅਤੇ ਮੀਟਿੰਗ ਵਿਚ ਸੀਨੀਅਰ ਸਿਟੀਜ਼ਨਾਂ ਦੇ ਵੱਖ-ਵੱਖ ਮੁੱਦਿਆਂ 'ਤੇ ਵਿਚਾਰਾਂ ਕੀਤੀਆਂ ਜਾਣਗੀਆਂ | ਸ੍ਰੀ ਜਿੰਦਲ ਨੇ ਐਸੋਸੀਏਸ਼ਨ ਨਾਲ ਜੁੜੇ ਸਮੂਹ ਮੈਂਬਰਾਂ ਨੂੰ ਸਮੇਂ ਸਿਰ ਮੀਟਿੰਗ ਵਿਚ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ |
Ad Position 22
No active advertisement
ਪਿਛਲੀ ਖ਼ਬਰ ਡੀ.ਬੀ.ਯੂ. ਵਲੋਂ ਫਾਰਮੇਸੀ ਵਿਦਿਆਰਥੀਆਂ ਦਾ ਸੈਲਸ ਫਾਰਮਾਸਿਊਟੀਕਲਜ਼ ਵਿਖੇ ਉਦਯੋਗਿਕ ਦੌਰਾ ਅਗਲੀ ਖ਼ਬਰ ਪਿੰਡ ਚੜ੍ਹੀ ਵਾਸੀਆਂ ਦੀਆਂ ਸਮੱਸਿਆਵਾਂ ਸੁਣਨ ਪਹੁੰਚੇ ਅਕਾਲੀ ਦਲ ਦੇ ਸੀਨੀਅਰ ਆਗੂ
Ad Position 24