05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਸੇਂਟ ਜੌਸਫਜ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਵਿਖੇ ਬੱਚਿਆਂ ਨੇ ਮਨਾਈ ਹੋਲੀ

Ad Position 21
No active advertisement
ਅਜੀਤ ਡੈਸਕ 06-03-2026
ਖਮਾਣੋਂ, 5 ਮਾਰਚ (ਜੋਗਿੰਦਰ ਪਾਲ)-ਸੇਂਟ ਜੌਸਫਜ ਸਕੂਲ ਖਮਾਣੋਂ ਵਿਖੇ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਰੰਗਾਂ ਦਾ ਤਿਉਹਾਰ ਹੋਲੀ ਬੜੇ ਚਾਅ ਅਤੇ ਧੂਮਧਾਮ ਨਾਲ ਮਨਾਇਆ | ਸਾਰੇ ਵਿਦਿਆਰਥੀ ਰੰਗਦਾਰ ਕੱਪੜਿਆਂ ਵਿਚ ਸਕੂਲ ਆਏ ਅਤੇ ਵਿਦਿਆਰਥੀਆਂ ਨੇ ਅਧਿਆਪਕਾਂ ਨਾਲ ਮਿਲ ਕੇ ਹੋਲੀ ਖੇਡੀ | ਇਸ ਮੌਕੇ 'ਤੇ ਸਕੂਲ ਦੇ ਡਾਇਰੈਕਟਰ ਜਗਮਿੰਦਰ ਸਿੰਘ ਭੰਗੂ ਅਤੇ ਪਿ੍ੰਸੀਪਲ ਰਜੀਥਾ ਰਜਨੀਸ਼ ਨਾਇਰ ਨੇ ਵਿਦਿਆਰਥੀਆਂ ਨੂੰ ਰੰਗਾਂ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ 'ਤੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੇ ਉਤਸ਼ਾਹ ਪੂਰਵਕ ਹੋਲੀ ਦਾ ਅਨੰਦ ਮਾਣਿਆ |
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰਾ ਨਿਯੁਕਤ ਅਗਲੀ ਖ਼ਬਰ ਨੇਕ ਕਮਾਈ 'ਚੋਂ ਦਸਵੰਧ ਕੱਢ ਕੇ ਲੋੜਵੰਦਾਂ ਦੀ ਮਦਦ ਕਰਨੀ ਚਾਹੀਦੀ ਹੈ-ਕਰਮਜੀਤ ਭਗੜਾਣਾ
Ad Position 24